May 27, 2026

ਮਿਤਾਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲਿਆ

ਸੀਮਤ ਓਵਰਾਂ ਦੇ ਕ੍ਰਿਕਟ ਵਿੱਚ ਭਾਰਤ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਅੱਜ ਟੀ-20 ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ ਤਾਂ ਕਿ 2021 ਵਿੱਚ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ’ਤੇ ਧਿਆਨ ਕੇਂਦਰਤ ਕਰ ਸਕੇ। 36 ਸਾਲ ਦੀ ਮਿਤਾਲੀ ਨੇ 32 ਟੀ-20 ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ, ਜਿਸ ਵਿੱਚ ਤਿੰਨ ਮਹਿਲਾ ਟੀ-20 ਵਿਸ਼ਵ ਕੱਪ […]

ਕੋਹਲੀ ਨੂੰ ਪਛਾੜ ਕੇ ਸਮਿੱਥ ਅੱਵਲ ਨੰਬਰ ਟੈਸਟ ਬੱਲੇਬਾਜ਼ ਬਣਿਆ

ਆਸਟਰੇਲਿਆਈ ਸਟੀਵ ਸਮਿੱਥ ਨੇ ਆਈਸੀਸੀ ਟੈਸਟ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਵਲ ਨੰਬਰ ’ਤੇ ਕਬਜ਼ਾ ਕਰ ਲਿਆ ਹੈ, ਜਦਕਿ ਗੇਂਦਬਾਜ਼ਾਂ ਵਿੱਚ ਜਸਪ੍ਰੀਤ ਬੁਮਰਾਹ ਤੀਜੇ ਸਥਾਨ ’ਤੇ ਪਹੁੰਚ ਗਿਆ। ਕੋਹਲੀ ਬੱਲੇਬਾਜ਼ੀ ਵਿੱਚ ਦੂਜੇ ਨੰਬਰ ’ਤੇ ਖਿਸਕ ਗਿਆ। ਭਾਰਤੀ ਕਪਤਾਨ ਜਮਾਇਕਾ ਟੈਸਟ ਵਿੱਚ ਪਹਿਲੀ ਗੇਂਦ ’ਤੇ ਹੀ ਆਊਟ ਹੋ ਗਿਆ ਸੀ, […]

ਕੋਹਲੀ ਭਾਰਤ ਦਾ ਸਭ ਤੋਂ ਸਫ਼ਲ ਟੈਸਟ ਕਪਤਾਨ ਬਣਿਆ

ਵੈਸਟ ਇੰਡੀਜ਼ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ 257 ਦੌੜਾਂ ਨਾਲ ਹਰਾ ਕੇ ਵਿਰਾਟ ਕੋਹਲੀ ਟੈਸਟ ਕ੍ਰਿਕਟ ਵਿੱਚ ਮਹਿੰਦਰ ਸਿੰਘ ਧੋਨੀ ਨੂੰ ਪਛਾੜ ਕੇ ਸਭ ਤੋਂ ਸਫਲ ਕਪਤਾਨ ਬਣ ਗਿਆ, ਜਿਸ ਦੀ ਅਗਵਾਈ ਵਿੱਚ ਭਾਰਤ ਦੀ ਇਹ 28ਵੀਂ ਜਿੱਤ ਸੀ। ਇਸ ਤਰ੍ਹਾਂ ਕੋਹਲੀ ਨੇ 48 ਵਿੱਚੋਂ 28 ਮੈਚ ਜਿੱਤ ਲਏ ਹਨ, ਜਦਕਿ ਧੋਨੀ ਨੇ ਆਪਣੀ ਕਪਤਾਨੀ […]