May 27, 2026

ਜਲ ਸ਼ਕਤੀ ਅਭਿਆਨ ਵਿੱਚ ਜ਼ਿਲਾ ਸੰਗਰੂਰ ਭਾਰਤ ’ਚ 10ਵੇਂ ਅਤੇ ਪੰਜਾਬ ਅੰਦਰ

ਪਾਣੀ ਦੀ ਸੰਜ਼ਮ ਨਾਲ ਵਰਤੋਂ ਕਰਨ ਲਈ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਚੰਡੀਗੜ – ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੰੂ ਉੱਚਾ ਚੁੱਕਣ ਲਈ ਜ਼ਿਲਾ ਸੰਗਰੂਰ ਅੰਦਰ ਜਲ ਸ਼ਕਤੀ ਅਭਿਆਨ ਨੰੂ ਲੋਕ ਜਾਗਰੂਕਤਾ ਲਹਿਰ ਬਣਾ ਕੇ ਯੋਜਨਾਬੰਧ ਢੰਗ ਨਾਲ ਕਾਰਜ਼ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਐਸ.ਵਾਈ.ਐਲ. ਦੇ ਸੁਖਾਵੇਂ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਗ੍ਰਹਿ […]

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਿਸਾਰ ਹਵਾਈ ਅੱਡੇ ਤੋਂ ਰੀਜਨਲ ਕਨੈਕਟਿਵਿਟੀ ਸਰਵਿਸ ਉਡਾਨ ਦੇ ਤਹਿਤ ਹਿਸਾਰ-ਚੰਡੀਗੜ੍ਹ ਏਅਰ ਸ਼ਟਲ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਦੇ ਨਾਲ ਹੀ ਅੱਜ ਦਾ ਦਿਨ ਹਰਿਆਣਾ ਲਈ ਇਤਿਹਾਸਕ ਬਣ ਗਿਆ। ਮੁੱਖ ਮੰਤਰੀ ਮਨੋਹਰ ਲਾਲ ਨੇ ਪਹਿਲੀ ਯਾਤਰੀ ਵੱਜੋਂ ਉਡਾਨ ਭਰ ਕੇ ਪਹਿਲੀ ਫਲਾਇਟ ਦੀ ਸ਼ੁਰੂਆਤ ਕੀਤੀ। ਇਸ […]