August 27, 2026

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਰਾਂਚੀ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ

ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਰੌੜਕਿਲ੍ਹਾ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋਇਆ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ […]

‘ਇੰਡੀਅਨ ਫੈਸਟ-ਯੂਨਿਟੀ ਇਨ ਡਾਇਵਰਸਿਟੀ ਰੋਸਮਾਰਕਟ, ਫ੍ਰੈਂਕਫਰਟ ਵਿਖੇ ਆਯੋਜਿਤ

ਭੋਜਨ ਅਤੇ ਦਸਤਕਾਰੀ ਸਟਾਲ ਸਥਾਨਕ ਅਤੇ ਵਿਦੇਸ਼ੀ ਸੈਲਾਨੀਆਂ ਲਈ ਬਣੇ ਖਿੱਚ ਦਾ ਕੇਂਦਰ ਚੰਡੀਗੜ – ਫਰੈਂਕਫਰਟ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਵੱਖ-ਵੱਖ ਭਾਰਤੀ ਸੂਬਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਭਾਰਤੀ ਐਸੋਸੀਏਸ਼ਨਾਂ ਨਾਲ ਮਿਲ ਕੇ ਇਕ ਵਿਸ਼ਾਲ ਸਭਿਆਚਾਰਕ ਪ੍ਰੋਗਰਾਮ, ‘ਇੰਡੀਅਨ ਫੈਸਟ-ਯੂਨਿਟੀ ਇਨ ਡਾਇਵਰਸਿਟੀ’ ਦਾ ਸਫਲਤਾਪੂਰਵਕ ਆਯੋਜਨ ਕੀਤਾ। ਇਹ ਫੈਸਟ ਫ੍ਰੈਂਕਫਰਟ ਦੇ ਰੋਸਮਾਰਕਟ ਅਤੇ ਰਾਥੀਨੋਪਲੈਟਜ ਵਿਖੇ ਆਯੋਜਿਤ […]

ਪੰਜਾਬ ਮਿਲਾਵਟੀ ਭੋਜਨ ਪਦਾਰਥਾਂ ‘ਤੇ ਕਰੜੀ ਰੋਕ ਲਗਾਉਣ ਵਿੱਚ ਦੇਸ਼ ਵਿੱਚ ਅੱਵਲ: ਪੰਨੂ

ਹਰ ਮਹੀਨੇ ਇਕ ਹਜ਼ਾਰ ਤੋਂ ਵੱਧ ਲਏ ਜਾ ਰਹੇ ਹਨ ਨਮੂਨੇ ਚੰਡੀਗੜ੍ਹ – ਮਿਲਾਵਟੀ ਭੋਜਨ ਪਦਾਰਥਾਂ ‘ਤੇ ਰੋਕ ਲਗਾਉਣ ਲਈ ਹਰ ਮਹੀਨੇ ਮਿਲਾਵਟੀ ਭੋਜਨ ਪਦਾਰਥਾਂ ਦੇ ਇਕ ਹਜ਼ਾਰ ਤੋਂ ਵੱਧ ਨਮੂਨੇ ਭਰ ਕੇ ਪੰਜਾਬ ਦੇਸ਼ ਭਰ ਵਿੱਚ ਅੱਵਲ ਹੈ, ਇਹ ਜਾਣਕਾਰੀ ਪੰਜਾਬ ਦੇ ਫੂਡ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ। ਉਨਾਂ […]