ਇਜ਼ਰਾਈਲ ਦੇ ਪੀ.ਐੱਮ. ਨੇ ਰੱਦ ਕੀਤੀ ਭਾਰਤ ਯਾਤਰਾ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨੇ ਮੰਗਲਵਾਰ ਨੂੰ ਦੇਸ਼ ਵਿਚ ਮੱਧ ਮਿਆਦ ਦੀਆਂ ਚੋਣਾਂ ਦਾ ਹਵਾਲਾ ਦੇ ਕੇ 9 ਸਤੰਬਰ ਦੀ ਭਾਰਤ ਦੀ ਆਪਣੀ ਨਿਰਧਾਰਤ ਯਾਤਰਾ ਰੱਦ ਕਰ ਦਿੱਤੀ। ਉਹ ਇਕ ਦਿਨ ਦੀ ਯਾਤਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਆਉਣ ਵਾਲੇ ਸਨ। ਸੂਤਰਾਂ ਨੇ ਦੱਸਿਆ ਕਿ ਨੇਤਨਯਾਹੂ ਨੇ ਮੰਗਲਵਾਰ ਸਵੇਰੇ ਮੋਦੀ […]




