May 7, 2026

ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਦੇ ਮੁਕਾਬਲੇ ਅੰਮ੍ਰਿਤਸਰ ਵਿਚ ਸ਼ੁਰੂ

ਪ੍ਰਮੁੱਖ ਖੇਡ ਸਕੱਤਰ ਨੇ ਦਿੱਤਾ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਚੰਡੀਗੜ੍ਹ – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਵਾਲੀਬਾਲ ਫੈਡਰੇਸ਼ਨ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ‘ਤੇ ‘ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ’ ਦੇ ਮੁਕਾਬਲੇ ਅੱਜ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ ਜਿਮਨੇਜੀਅਮ ਵਿੱਚ ਸ਼ੁਰੂ ਹੋ ਗਏ ਹਨ। […]

ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਮੀਟਿੰਗ

ਚੰਡੀਗੜ – ਲੋਕਾਂ ਨੂੰ ਵੋਟਾ ਬਨਾਉਣ ਅਤੇ ਵੋਟਰ ਵਜੋਂ ਆਪਣੇ ਵੇਰਵਿਆਂ ਨੁੰ ਜਾਂਚਣ ਲਈ ਪ੍ਰੇਰਿਤ ਕਰਨ ਵਾਸਤੇ ਰਾਜ ਪੱਧਰੀ ਸਵੀਪ ਕੌਆਰਡੀਨੇਸ਼ਨ ਕੋਰ ਕਮੇਟੀ ਦੀ ਅੱਜ ਦਫਤਰ ਮੁੱਖ ਚੋਣ ਅਫਸਰ, ਪੰਜਾਬ, ਵਿਖੇ ਮੀਟਿੰਗ ਕੀਤੀ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਕੀਤੀ ਗਈ । ਮੀਟਿੰਗ ਵਿੱਚ ਸਕੂਲ ਸਿੱਖਿਆ, ਤਕਨੀਕੀ […]

ਪੁੱਕਾ ਨੇ ਕੇਂਦਰ ਸਰਕਾਰ ਤੋ 1400 ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ

ਮੋਹਾਲੀ – ਪੰਜਾਬ ਅਨਏਡਿਡ ਕਾਲੇਜਿਜ਼ ਐਸੋਸਿਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ ਨੂੰ ਸਾਲ 2016–17 ਦੀ ਪੋਸਟ ਮੈਟਰਿਕ ਸਕਾਲਰਸ਼ਿਪ (ਪੀਐਮਐਸ) ਦੀ ਬਕਾਇਆ 415.60 ਕਰੌੜ ਦੀ ਰਾਸ਼ੀ ਜਾਰੀ ਕਰਨ ਦੀ ਅਪੀਲ ਕੀਤੀ ਹੈ। ਪੁੱਕਾ ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਸਾਲ 2017-18 ਦੇ 538 ਕਰੋੜ ਰੁਪਏ; ਸਾਲ 2018–19 ਦੇ 437.19 ਕਰੋੜ ਰੁਪਏ ਅਜੇ ਵੀ ਸਰਕਾਰ ਵਲ ਬਕਾਇਆ […]