May 7, 2026

ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ’ਤੇ ਤਾਇਨਾਤ ਲੋਡਰਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਸ੍ਰੀ ਅੰਮ੍ਰਿਤਸਰ ਵਿਖੇ ਇੰਡੋਥਾਈ ਹਵਾਈ ਕੰਪਨੀ ਦੀ ਇਕ ਮਹਿਲਾ ਅਧਿਕਾਰੀ ਵੱਲੋਂ ਉਥੇ ਕੰਮ ਕਰਦੇ ਸਿੱਖ ਨੌਜੁਆਨ ਲੋਡਰਾਂ ਨੂੰ ਦਸਤਾਰ ਉਤਾਰਨ ਅਤੇ ਕੇਸ ਕਟਵਾਉਣ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ […]

ਪੰਜਾਬ ਸਰਕਾਰ ਅਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡ ਹੁਨਰ ਨੂੰ ਉਭਾਰਨ ਵਾਸਤੇ ਮਿਲਕੇ ਕੰਮ ਕਰਨਗੇ-ਰਾਣਾ ਸੋਢੀ

ਬਿ੍ਰਟਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਇੱਕ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ […]

5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ

ਪ੍ਰਾਈਵੇਟ ਖੇਤਰ ਵਿੱਚ 2.10 ਲੱਖ ਨੌਕਰੀਆਂ ਅਤੇ ਇੱਕ ਲੱਖ ਨੌਜਵਾਨਾਂ ਲਈ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਕੀਤੀ ਜਾਵੇਗੀ ਪੇਸ਼ਕਸ਼ : ਚੰਨੀ ਚੰਡੀਗੜ – ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ, 2019 ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ, ਇੰਨਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ’ਚ 2.10 ਲੱਖ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ […]