May 7, 2026

ਡਾ. ਸਿੰਘ ਦੀ ਗੱਲ ਸੁਣਾਂਗੀ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ – ਦੇਸ ਦੀ ਅਰਥ ਵਿਵਸਥਾ ਬਾਰੇ ਸਾਬਕਾ ਪ੍ਰਧਾਨ ਮੰਤਰੀ ਤੇ ਅਰਥਸਾਸਤਰੀ ਮਨਮੋਹਨ ਸਿੰਘ ਦੇ ਹਾਲੀਆ ਬਿਆਨ ‘ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਸਿੱਧੇ ਤੌਰ ‘ਤੇ ਤਾਂ ਕੁਝ ਨਹੀਂ ਕਿਹਾ ਪਰ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ ‘ਤੇ ਕਿਹਾ ਕਿ ਡਾ. ਸਿੰਘ ਨੇ ਜੋ ਵੀ ਕਿਹਾ ਹੈ, ਉਸ ਬਾਰੇ ਉਨ੍ਹਾਂ […]

ਮੁੱਖ ਮੰਤਰੀ ਹਰਿਆਣਾ ਵੱਲੋਂ ਨਾਰਨੌਲ ਚੋਣ ਖੇਤਰ ਨੂੰ ਅੱਠ ਪਰਿਯੋਜਨਾਵਾਂ ਦੀ ਸੌਗਾਤ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਨਾਰਨੌਲ ਚੋਣ ਖੇਤਰ ਦੇ ਲੋਕਾਂ ਨੂੰ 40.77 ਕਰੋੜ ਰੁਪਏ ਦੀ ਅੱਠ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ। ਮੁੱਖ ਮੰਤਰੀ ਨੇ ਅੱਜ ਨਾਰਨੌਲ ਤੋਂ ਆਪਣੀ ਜਨ ਆਸ਼ੀਰਵਾਦ ਯਾਤਰਾ ਸ਼ਰੂ ਕਰਨ ਤੋ ਪਹਿਲਾਂ ਰੇਸਟ ਹਾਊਸ ਤੋਂ ਇੰਨ੍ਹਾਂ ਅੱਠ ਪਰਿਯੋਜਨਾਵਾਂ ਵਿੱਚੋਂ ਚਾਰ ਦਾ ਉਦਘਾਟਨ ਅਤੇ ਚਾਰ ਦਾ ਨੀਂਹ ਪੱਥਰ ਰੱਖਿਆ। […]

ਕਰਤਾਰਪੁਰ ਲਾਂਘਾ ਸਮੇਂ ਸਿਰ ਮੁਕੰਮਲ ਕਰੇਗੀ ਸਰਕਾਰ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੰਜਾਬ ਦੇ ਗੁਰਦਾਸਪੁਰ ਵਿੱਚ ਜ਼ੀਰੋ ਪੁਆਇੰਟ ’ਤੇ ਤਕਨੀਕੀ ਕਮੇਟੀ ਦੀ ਬੀਤੇ ਦਿਨ ਹੋਈ ਮੀਟਿੰਗ ਮਗਰੋਂ ਅੱਜ ਇਹ ਭਰੋਸਾ […]