May 7, 2026

ਇਰਾਨੀ ਸੈਟੇਲਾਈਟ ਦੀ ਨਾਕਾਮੀ ’ਚ ਅਮਰੀਕਾ ਦਾ ਹੱਥ ਨਹੀਂ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਵੱਲੋਂ ਸੈਟੇਲਾਈਟ ਦਾਗ਼ਣ ਦੀ ਨਾਕਾਮ ਕੋਸ਼ਿਸ਼ ਦੀ ਤਸਵੀਰ ਜਾਰੀ ਕਰਦਿਆਂ ਕਿਹਾ ਹੈ ਕਿ ਅਮਰੀਕਾ ਦਾ ਇਸ ਘਟਨਾਕ੍ਰਮ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਤਹਿਰਾਨ ਨੇ ਉੱਤਰੀ ਇਰਾਨ ਦੇ ਸੇਮਨਾਨ ਪੁਲਾੜ ਕੇਂਦਰ ਤੋਂ ਰਾਕੇਟ ਨੂੰ ਦਾਗ਼ਣ ਦੀ ਕੋਸ਼ਿਸ਼ ਕੀਤੀ ਸੀ। ਟਰੰਪ ਨੇ ਲਾਂਚ ਪੈਡ ਦੀਆਂ ਤਸਵੀਰਾਂ ਟਵੀਟ ਕਰਦਿਆਂ ਵਾਹਨ ਅਤੇ ਲਾਂਚਿੰਗ […]

ਰੋਜਰ ਫੈਡਰਰ ਦੀ ਜਿੱਤ

ਪੰਜ ਵਾਰ ਦੇ ਚੈਂਪੀਅਨ ਫੈਡਰਰ ਨੇ ਬਰਤਾਨੀਆ ਦੇ ਡਾਨ ਇਵਾਂਸ ’ਤੇ ਸਿਰਫ਼ 80 ਮਿੰਟ ਵਿੱਚ 6-2, 6-2, 6-1 ਨਾਲ ਆਸਾਨ ਜਿੱਤ ਦਰਜ ਕੀਤੀ। ਪਿਛਲੇ ਦੋ ਮੁਕਾਬਲਿਆਂ ਵਿੱਚ ਉਸ ਨੇ ਆਪਣਾ ਪਹਿਲਾ ਸੈੱਟ ਗੁਆਇਆ ਸੀ, ਜਿਸ ਕਾਰਨ 20 ਵਾਰ ਦੇ ਗਰੈਂਡ ਸਲੈਮ ਚੈਂਪੀਅਨ ਨੇ ਇਸ ਮੈਚ ਵਿੱਚ ਸ਼ੁਰੂ ਤੋਂ ਮਜ਼ਬੂਤ ਸ਼ੁਰੂਆਤ ਕੀਤੀ ਅਤੇ 48 ਵਿਨਰ ਮਾਰੇ। […]

ਮਹਾਰਾਸ਼ਟਰ ਵਿੱਚ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ 8 ਵਿਅਕਤੀਆਂ ਦੀ ਮੌਤ

ਧੂਲੇ – ਮਹਾਰਾਸ਼ਟਰ ਦੇ ਧੂਲੇ ਜ਼ਿਲੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਵਿਅਕਤੀ ਜ਼ਖਮੀ ਹੋ ਗਏ। ਜਿਕਰਯੋਗ ਹੈ ਕਿ ਹਾਦਸੇ ਵਾਪਰਨ ਸਮੇਂ ਫੈਕਟਰੀ ਵਿੱਚ ਲਗਭਗ 100 ਮਜ਼ਦੂਰ ਕੰਮ ਕਰ ਰਹੇ ਸਨ। ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖਮੀ ਮਜ਼ਦੂਰਾਂ ਨੂੰ […]