September 14, 2026

ਦਿੱਲੀ ਵਿੱਚ ਵੀ ਰਾਸ਼ਟਰੀ ਨਾਗਰਿਕਤਾ ਰਾਜਿਸਟਰੇਸ਼ਨ ਕਰਨ ਦੀ ਲੋੜ : ਮਨੋਜ ਤਿਵਾੜੀ

ਆਸਾਮ – ਆਸਾਮ ਵਿੱਚ ਰਾਸ਼ਟਰੀ ਨਾਗਰਿਕਤਾ ਰਜਿਸਟਰੇਸ਼ਨ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਗਈ ਹੈ। ਐਨ.ਆਰ.ਸੀ. ਦੀ ਅੰਤਿਮ ਲਿਸਟ ਵਿੱਚ ਲਗਭਗ 19 ਲੱਖ ਲੋਕਾਂ ਦੇ ਨਾਂ ਸ਼ਾਮਲ ਨਹੀਂ ਹਨ। ਇਹ ਲੋਕ ਤੁਰੰਤ ਟ੍ਰਿਬਿਊਨਲ ਜਾ ਕੇ ਇਸ ਦੇ ਵਿਰੁੱਧ ਅਪੀਲ ਦਾਇਰ ਕਰ ਸਕਦੇ ਹਨ। ਇਸ ਦਰਮਿਆਨ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਦਾ ਬਿਆਨ ਆਇਆ ਹੈ। ਉਨ੍ਹਾਂ […]

ਕੇਂਦਰ ਦੀ ਮੋਦੀ ਸਰਕਾਰ ਨੇ ਅਰਥ ਵਿਵਸਥਾ ਦੀ ਹਾਲਤ ਤਬਾਹ ਕਰ ਦਿੱਤੀ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਰਥਿਕ ਵਿਕਾਸ ਦਲ ਦੇ ਪਿਛਲੇ 7 ਸਾਲਾਂ ਦੇ ਆਪਣੇ ਘੱਟੋ-ਘੱਟ ਪੱਧਰ ਤੇ ਚੱਲੇ ਜਾਣ ਨੂੰ ਲੈ ਕੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ। ਪ੍ਰਿਯੰਕਾ ਨੇ ਦੋਸ਼ ਲਗਾਇਆ ਕਿ ਭੋਂਪੂ ਵਜਾਉਣ ਵਾਲੀ ਭਾਜਪਾ ਸਰਕਾਰ ਨੇ ਅਰਥ ਵਿਵਸਥਾ ਦੀ ਹਾਲਤ ਪੰਚਰ ਕਰ ਦਿੱਤੀ। ਉਨ੍ਹਾਂ ਨੇ […]

ਸ਼ਾਹਕੋਟ ਅਤੇ ਫਿਲੌਰ ਦੇ 82 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ

ਚਡੀਗੜ੍ਹ – ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਇਨ੍ਹਾਂ ਪਿੰਡਾਂ ਵਿੱਚ ਹੜਾਂ ਦੇ ਪਾਣੀ ਨਾਲ ਹੋਏ ਨੁਕਸਾਨ ਦੀ ਕਿਸਾਨਾਂ ਨੂੰ ਭਰਪਾਈ ਲਈ ਵਿਸ਼ੇਸ਼ ਗਿਰਦਾਰਵਰੀ ਸ਼ੁੂਰੂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਫਿਲੌਰ ਸਬ ਡਵੀਜਨ ਵਿੱਚ ਮਾਲ ਅਧਿਕਾਰੀਆਂ ਦੀ ਟੀਮਾਂ ਨੇ ਪਹਿਲਾਂ ਹੀ ਵਿਸ਼ੇਸ਼ ਸਰਵੇਖਣ […]