ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਸੁਰੇਸ਼ ਕਾਇਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮੁਕੰਮਲ ਹੋਣ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ। ਸ੍ਰੀ ਚਿਦੰਬਰਮ ਨੂੰ 21 ਅਗਸਤ ਨੂੰ ਸੀਬੀਆਈ ਨੇ ਇਥੇ ਉਨ੍ਹਾਂ ਦੀ […]




