ਰਜਿੰਦਰ ਸਿੰਘ ਨੇ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਵਚਨਬੱਧ : ਅਰੁਨਾ ਚੌਧਰੀ ਚੰਡੀਗੜ – ”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।” ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ […]




