May 27, 2026

ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਨਵੀਂ ਦਿੱਲੀ – ਰਾਬਰਟ ਵਾਡਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਲਈ ਲਗਾਈ ਗਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਅਰਜ਼ੀ ਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਈ.ਡੀ. ਨੇ ਕਿਹਾ ਕਿ ਰਾਬਰਟ ਦੀ ਜ਼ਮਾਨਤ ਖਾਰਜ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਅਸੀਂ ਵਾਡਰਾ ਦਾ ਕਸਟੋਡੀਏਲ ਇੰਟਰੋਗੇਸ਼ਨ (ਹਿਰਾਸਤ ਵਿੱਚ ਪੁੱਛ-ਗਿੱਛ) ਕਰਨਾ ਚਾਹੁੰਦੇ ਹਾਂ| ਈ.ਡੀ. ਨੇ […]

ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸੀ.ਸੀ.ਐਲ. ਸਮੇਂ ‘ਤੇ ਹਾਸਲ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਰਤ ਸਰਕਾਰ ਤੇ ਐਫ.ਸੀ.ਆਈ. ਤੋਂ ਪ੍ਰਾਪਤ ਕਰਨ ਯੋਗ ਲੇਖਿਆਂ ਨੂੰ ਜਲਦੀ […]

ਅਦਾਕਾਰਾਂ ਨੂੰ ਤਜਰਬੇ ਕਰਦੇ ਰਹਿਣਾ ਚਾਹੀਦੈ: ਰਿਤੇਸ਼

ਮੁੰਬਈ – ਬਾਲੀਵੁੱਡ ਅਦਾਕਾਰ ਰਿਤੇਸ਼ ਦੇਸ਼ਮੁਖ ਡਾਇਰੈਕਟਰ ਮਿਲਾਪ ਜ਼ਾਵੇਰੀ ਦੀ ਆਉਣ ਵਾਲੀ ਫਿਲਮ ‘ਮਰਜਾਵਾਂ’ ਵਿੱਚ ਇਕ ਬੌਣੇ ਆਦਮੀ ਦਾ ਕਿਰਦਾਰ ਨਿਭਾ ਰਿਹਾ ਹੈ। ਰਿਤੇਸ਼ ਦਾ ਕਹਿਣਾ ਹੈ ਕਿ ਅਦਾਕਾਰਾਂ ਨੂੰ ਤਜਰਬੇ ਕਰਦੇ ਰਹਿਣਾ ਚਾਹੀਦਾ ਹੈ। ਉਸ ਦਾ ਕਹਿਣਾ ਹੈ ਕਿ ਜ਼ਰੂਰੀ ਨਹੀਂ ਜਿਸ ਤਰ੍ਹਾਂ ਦੀ ਅਦਾਕਾਰ ਦੀ ਸ਼ਖ਼ਸੀਅਤ ਹੈ ਉਸੇ ਤਰ੍ਹਾਂ ਦੇ ਰੋਲ ਕਰਨੇ ਚਾਹੀਦੇ […]