ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਸ਼ੋਕ ਇਕੱਤਰਤਾ, ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ। ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ। ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ […]




