ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ
ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਵਿਚ ਪੰਜਾਬ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਿਰਤਕ ਕਰਨਗੀਆਂ। ਇਸ ਦੌਰਾਨ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ 12 ਦਰਵਾਜ਼ਿਆਂ ’ਤੇ ਵਿਸ਼ੇਸ਼ ਸੇਵਾਵਾਂ ਵੀ […]




