May 27, 2026

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ’ਤੇ ਰੱਖਿਆ ਜਾਵੇਗਾ ਚੰਡੀਗੜ – ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਫੋਰਟਿਸ ਨੂੰ ਹਸਪਤਾਲ ’ਚ ਵਾਧੇ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਸੈਂਟਰ ਦੀ ਸਥਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੋਰਟਿਸ ਗਰੁੱਪ ਨੂੰ ਇਸ ਦੇ ਮੋਹਾਲੀ ਸਥਿਤ ਮੋਜੂਦਾ ਹਸਪਤਾਲ ਵਿੱਚ ਵਾਧੇ ਦੇ ਨਾਲ-ਨਾਲ ਨਸ਼ਾ ਤੇ ਸ਼ਰਾਬ ਛੁਡਾਊ ਅਤੇ ਮੁੜ ਵਸੇਬਾ ਸੈਂਟਰ ਖੋਲਣ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਇਹ ਭਰੋਸਾ ਫੋਰਟਿਸ ਦੇ ਚੇਅਰਮੈਨ ਰਵੀ ਰਾਜਗੋਪਾਲ ਅਤੇ ਉਨਾਂ ਨਾਲ ਆਏ […]

ਯੂਨੀਵਰਸਿਟੀ ਆਫ ਲੀਡਜ਼ ਦੇ ਵਫਦ ਵਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦਾ ਦੌਰਾ

ਪੰਜਾਬ ਵਿਚ ਖੋਜ ਅਤੇ ਨਵੀਨੀਕਰਨ ਨੂੰ ਹੁਲਾਰੇ ਦੇਣ ਸਬੰਧੀ ਆਪਸੀ ਸਹਿਯੋਗ ਲਈ ਕੀਤੀ ਵਿਚਾਰ-ਚਰਚਾ ਚੰਡੀਗੜ – ਪ੍ਰੋ. ਹੇਈ ਸੁਈ ਯੂ, ਡਿਪਟੀ ਵਾਇਸ ਚਾਂਸਲਰ ਇੰਨਟਰਨੈਸ਼ਨਲ ਦੀ ਅਗਵਾਈ ਵਾਲੇ ਯੂਨੀਵਰਸਿਟੀ ਆਫ ਲੀਡਜ਼ ਦੇ ਵਫਦ ਨੇ ਅੱਜ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ (ਡੀ.ਐਸ.ਟੀ.ਈ.) ਦਾ ਦੌਰਾ ਕੀਤਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ.ਕੇ. ਵਰਮਾ ਆਈ.ਏ.ਐਸ. ਨਾਲ ਵਿਚਾਰ ਵਟਾਂਦਰਾ […]