July 9, 2026

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਸਰਕਾਰ ਦੇ ਵਫਦ ਵੱਲੋਂ ਉਯੋਗਿਕ ਇਕਾਈਆਂ ਨਾਲ ਵਿਚਾਰ-ਚਰਚਾ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ […]

ਭਾਰਤ-ਪਾਕਿ ‘ਚ ਭੂਚਾਲ-ਮਕਬੂਜਾ ਕਸ਼ਮੀਰ ‘ਚ 8 ਮੌਤਾਂ

ਇਸਲਾਮਾਬਾਦ- ਅੱਜ ਭਾਰਤ ਅਤੇ ਪਾਕਿਸਤਾਨ ਵਿੱਚਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਵਿਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕਿਆਂ ਨਾਲਕਾਫ਼ੀ ਤਬਾਹੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਭੂਚਾਲ ਦਾ ਕੇਂਦਰ ਲਾਹੌਰ ਤੋਂ 173 ਕਿਲੋਮੀਟਰ ਦੂਰ ਮੀਰਪੁਰ ਦੱਸਿਆ ਜਾ ਰਿਹਾ ਹੈ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂਵਿਚੋਂ ਬਾਹਰ ਨਿਕਲ ਆਏ ਅਤੇ ਅਫਰਾ-ਤਫਰੀ […]

ਮਾਲੇਰਕੋਟਲਾ ਨਾਰਕੋਟਿਕ ਸੈੱਲ ਪੁਲਿਸ ਨੇ 13 ਗ੍ਰਾਮ ਚਿੱਟੇ ਸਮੇਤ ਇੱਕ ਨੂੰ ਕੀਤਾ ਕਾਬੂ

ਮਾਲੇਰਕੋਟਲਾ – ਨਾਰਕੋਟਿਕ ਸਪੈਸ਼ਲ ਸੈਲ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਇੰਚਾਰਜ਼ ਐਸ.ਆਈ. ਸੁਖਦੇਵ ਸਿੰਘ ਵਿਰਕ ਢੀਂਗੀ ਨੇ ਆਪਣੀ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਨਸ਼ਾ ਤਸਕਰਾਂ ਖਿਲਾਫ ਸਖਤੀ ਨਾਲ ਸਿਕੰਜ਼ਾ ਕਸਦਿਆਂ ਇੱਕ ਵਿਆਕਤੀ ਨੂੰ 13 ਗ੍ਰਾਮ ਚਿੱਟਾ (ਹੀਰੋਈਨ) ਸਮੇਤ ਕਾਬੂ ਕੀਤਾ ਹੈ। ਇੰਚਾਰਜ ਐਸ.ਆਈ. ਸੁਖਦੇਵ ਸਿੰਘ ਵਿਰਕ ਢੀਂਗੀ ਨੇ ਅੱਜ ਇਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ […]