June 18, 2026

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ -30 ਮੋਬਾਈਲ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਟਿੱਬਾ ਰੋਡ ਮਹਾਤਮਾ ਕਲੋਨੀ ਵਿਖੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਾ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 30 ਮੋਬਾਈਲ 1 ਦਾਤ ਬਰਾਮਦ ਕੀਤੀ ਹੈ ਜਿਸ ਨਾਲ ਦੋਸ਼ੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ> ਡੀ ਸੀ ਪੀ ਡੀ ਸਿਮ੍ਰਤਪਾਲ ਸਿੰਘ ਢੀਂਡਸਾ ਏ ਸੀ […]

ਅਮਰੀਕਾ ਵਿੱਚ ਭੂਚਾਲ ਦੇ ਤੇਜ਼ ਝਟਕੇ

ਵਾਸ਼ਿੰਗਟਨ – ਅਮਰੀਕਾ ਵਿੱਚ ਪੁਏਟਰ ਰਿਕੋ ਦੇ ਸਨ ਅੰਟੋਨੀਆ ਵਿੱਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ| ਅਮਰੀਕੀ ਮੌਸਮ ਵਿਭਾਗ ਮੁਤਾਬਕ ਤੜਕੇ 3.23 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ 6.0 ਮਾਪੀ ਗਈ, ਹਾਲਾਂਕਿ ਬਾਅਦ ਇਸ ਦੀ ਤੀਬਰਤਾ 5.3 ਵੀ ਦੱਸੀ ਗਈ| ਅਜੇ ਤਕ ਭੂਚਾਲ ਕਾਰਨ ਹੋਣ ਵਾਲੇ ਕਿਸੇ ਨੁਕਸਾਨ ਦੀ ਕੋਈ […]

ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇੱਕ ਕਾਬੂ

ਰਾਮਪੁਰਾ ਫੂਲ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਜਰੀਏ ਜਿਲਾ ਪੁਲਸ ਕਪਤਾਨ ਡਾ.ਨਾਨਕ ਸਿੰਘ ਦੇ ਹੁਕਮਾਂ ਤਹਿਤ ਉਪ ਮੰਡਲ ਮੈਜਿਸਰੇਟ ਫੂਲ ਜਸਵੀਰ ਸਿੰਘ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੇ ਇੰਚਾਰਜ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਅਕਤੀ ਨੂੰ ਨਸ਼ੀਲੀਆਂ ਸੀਸ਼ੀਆਂ ਸਣੇ ਦਬੋਚ ਲਏ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਮਾਮਲੇ ਦੇ […]