May 27, 2026

ਕੌਮਾਂਤਰੀ ਨਗਰ ਕੀਰਤਨ ਨੇ ਗੁਜਰਾਤ ਦੇ ਬੜੌਦਾ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੁੰਬਈ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਗੁਜਰਾਤ ਦੇ ਬੜੌਦਾ ਲਈ ਰਵਾਨਾ ਹੋ ਗਿਆ। ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਅਰਦਾਸ ਕੀਤੀ। ਇਥੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਇਥੇ ਧਾਰਮਿਕ […]

ਜਾਂਚ ਦੌਰਾਨ ਦੋਸ਼ੀ ਦੀ ਅਚੱਲ ਜਾਇਦਾਦ ਜ਼ਬਤ ਨਹੀਂ ਕਰ ਸਕਦੀ ਪੁਲੀਸ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਬੰਬੇ ਹਾਈ ਕੋਰਟ ਦੇ ਉਸ ਫੈਸਲੇ ਤੇ ਮੋਹਰ ਲਗਾ ਦਿੱਤੀ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਦੌਰਾਨ ਪੁਲੀਸ ਕਿਸੇ ਵੀ ਦੋਸ਼ੀ ਦੀ ਅਚੱਲ ਜਾਇਦਾਦ ਨੂੰ ਜ਼ਬਤ ਨਹੀਂ ਕਰ ਸਕਦੀ ਹੈ| ਅਦਾਲਤ ਨੇ ਹਾਲਾਂਕਿ ਚੱਲ ਜਾਇਦਾਦ ਨੂੰ ਜ਼ਬਤ ਕਰਨ ਤੇ ਕੋਈ ਰੋਕ ਨਹੀਂ […]

ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਓ. ਐਸ. ਡੀ. ਅਤੇ ਸਲਾਹਕਾਰਾਂ ਵਲੋਂ ਅਸਤੀਫਾ

ਨਵੀਂ ਦਿੱਲੀ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ 3 ਵਿਸ਼ੇਸ਼ ਕਾਰਜਕਾਰੀ ਅਧਿਕਾਰੀਆਂ ਅਤੇ 4 ਸਲਾਹਕਾਰਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ| ਜਿਕਰਯੋਗ ਹੈ ਕਿ ਇਨ੍ਹਾਂ ਸਾਰਿਆਂ ਨੇ 21 ਸਤੰਬਰ 2019 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਲਗਾਏ ਗਏ ਚੋਣ ਜ਼ਾਬਤੇ ਦੇ ਤਰੁੰਤ ਬਾਅਦ ਆਪਣਾ ਅਸਤੀਫੇ ਮੁੱਖ ਮੰਤਰੀ ਨੂੰ ਸੌਂਪ ਦਿੱਤੇ […]