August 25, 2026

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਹ ਸਮਾਗਮ ਕਰਨ ਦਾ […]

ਖੁਰਾਕ ਤੇ ਸਿਵਲ ਸਪਲਾਈ ਡਾਇਰੈਕਟਰ ਨਾਲ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਮੁਲਾਕਾਤ ਵਫਦ ਵੱਲੋਂ ਮੰਗ ਪੱਤਰ ਭੇਟ

ਚੰਡੀਗੜ੍ਹ – ਰਾਈਸ ਐਸੋਸੀਏਸ਼ਨ ਮਿਲਰਜ਼ ਪੰਜਾਬ ਦੇ ਇਕ ਵਫਦ ਵੱਲੋਂ ਅੱਜ ਇਥੇ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨਾਲ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫਦ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ […]

ਸੀ.ਈ.ਉ. ਵਲੋਂ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਚੰਡੀਗੜ – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਜ਼ਿਮਨੀ ਚੋਣਾਂ 2019 ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਉਨ੍ਹਾ ਰਾਜਨੀਤਿਕ ਪਾਰਟੀ ਦੇ ਆਗੂਆਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਆਦਰਸ਼ ਚੋਣ ਜ਼ਾਬਤਾ, ਚੋਣ ਖਰਚ ਨਿਗਰਾਨੀ, ਪੇਡ ਨਿਊਜ/ਮੀਡੀਆ ਸਰਟੀਫੀਕੇਸ਼ਨ ਐਂਡ ਮੋਨਿਟਰਿੰਗ ਕਮੇਟੀ(ਐਮ.ਸੀ.ਐਮ.ਸੀ.) ਨਾਮਜਦਗੀ ਪ੍ਰੀਕਿ੍ਰਆ (ਫਾਰਮ 26) ਅਤੇ ਚੋਣਾਂ ਨਾਲ ਸਬੰਧਤ ਹੋਰ […]