May 7, 2026

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਅੱਠ ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ […]

ਕੈਬਨਿਟ ਮੰਤਰੀ ਵੱਲੋਂ 4 ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਉਦਘਾਟਨ

ਭਵਾਨੀਗੜ੍ਹ – ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅੱਜ ਬਲਾਕ ਦੇ ਪਿੰਡ ਕਾਕੜਾ, ਰਾਏਸਿੰਘਵਾਲਾ, ਜਲਾਨ ਅਤੇ ਮਹਿਸਮਪੁਰ ਵਿਖੇ ਛੱਪੜਾਂ ਦੇ ਰੇਨ ਵਾਟਰ ਹਾਰਵੈਸਟਿੰਗ ਅਤੇ ਕੁਦਰਤੀ ਰੀਚਾਰਜਿੰਗ ਲਈ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਸਬੰਧੀ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਿਸੇ ਕਿਸਮ ਦੀ […]

ਸਾਜਨ ਭਾਨਵਾਲ ਨੇ ਸੋਨ ਤਗ਼ਮਾ ਜਿੱਤਿਆ

ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੋ ਤਗ਼ਮੇ ਜੇਤੂ ਇਕਲੌਤੇ ਭਾਰਤੀ ਸਾਜਨ ਭਾਨਵਾਲ ਨੇ ਐਤਵਾਰ ਨੂੰ ਇੱਥੇ ਖ਼ਤਮ ਹੋਈ ਉਮਰ ਵਰਗ ਕੌਮੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਖ਼ਿਤਾਬ ਜਿੱਤ ਕੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ਲਈ ਭਾਰਤ ਦੀ ਗ੍ਰੀਕੋ ਰੋਮਨ ਟੀਮ ਵਿੱਚ ਥਾਂ ਬਣਾਈ। ਟੀਮ ਚੈਂਪੀਅਨਸ਼ਿਪ ਵਿੱਚ ਤੀਜੇ ਸਥਾਨ ’ਤੇ ਰਹੇ ਹਰਿਆਣਾ ਲਈ ਸਜਨ ਨੇ 77 ਕਿਲੋ ਅੰਡਰ-23 ਕੌਮੀ ਚੈਂਪੀਅਨਸ਼ਿਪ ਵਿੱਚ […]