May 27, 2026

ਮਨਪ੍ਰੀਤ ਬਾਦਲ ਤੇ ਵਿਜੇ ਇੰਦਰ ਸਿੰਗਲਾ ਵੱਲੋਂ ਮੁੰਬਈ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨੇ ਮਹਾਰਾਸ਼ਟਰ ਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦੇ ਲਈ ਕਰਾਇਆ ਪ੍ਰੋਗਰਾਮ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮਹਾਰਾਸ਼ਟਰ ਵਸਦੇ ਸਮੂਹ ਪੰਜਾਬੀ ਭਾਈਚਾਰੇ ਤੇ ਨਾਨਕ ਨਾਮ ਲੇਵਾ ਸੰਗਤ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ […]

ਕੈਪਟਨ ਅਮਰਿੰਦਰ ਸਿੰਘ ਨੇ ਵਪਾਰ ਨੂੰ ਹੁਲਾਰਾ ਦੇਣ ਲਈ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਰੱਖਿਆ

ਈਰਾਨ ਦੇ ਰਾਜਦੂਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ-ਈਰਾਨ ਚੈਂਬਰ ਆਫ ਕਾਮਰਸ ਦੀ ਸਥਾਪਨਾ ਦਾ ਪ੍ਰਸਤਾਵ ਪੇਸ਼ ਕੀਤਾ ਤਾਂ ਕਿ ਦੁਵੱਲੇ ਨਿਵੇਸ਼ ਦੀ ਸਮਰਥਾ ਨੂੰ ਹੋਰ ਵਧਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ […]

ਰੌਬਰਟ ਵਾਡਰਾ ਨੇ ਹਾਈ ਕੋਰਟ ’ਚ ਈਡੀ ਦੀ ਚੁਣੌਤੀ ਦਾ ਵਿਰੋਧ ਕੀਤਾ

ਨਵੀਂ ਦਿੱਲੀ – ਮਨੀ ਲਾਂਡਰਿੰਗ ਕੇਸ ’ਚ ਰੌਬਰਟ ਵਾਡਰਾ ਨੇ ਦਿੱਲੀ ਹਾਈ ਕੋਰਟ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਦਿੱਤੀ ਚੁਣੌਤੀ ਦਾ ਵਿਰੋਧ ਕੀਤਾ ਹੈ। ਸ੍ਰੀ ਵਾਡਰਾ ਨੇ ਕਿਹਾ ਕਿ ਅਜਿਹੀ ਕੋਈ ਵੀ ਮਿਸਾਲ ਨਹੀਂ ਦਿੱਤੀ ਜਾ ਸਕਦੀ, ਜਿਸ ਵਿੱਚ ਉਸ ਨੇ ਜਾਂਚ ਵਿੱਚ ਸਹਿਯੋਗ ਨਾ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਉਹ […]