July 5, 2026

ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸਮੇਤ ਸਿਖਰਲੀ ਅਦਾਲਤ ਦੀ ਕੁੱਲ ਨਫ਼ਰੀ 34 ਹੋ ਗਈ ਹੈ। ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਕ੍ਰਿਸ਼ਨ ਮੁਰਾਰੀ, ਐੱਸ.ਰਵਿੰਦਰ ਭੱਟ, ਵੀ. ਰਾਮਾਸੁਬਰਾਮਨੀਅਨ ਤੇ ਰਿਸ਼ੀਕੇਸ਼ ਰੌਇ ਨੂੰ ਅਦਾਲਤ ਦੇ ਇਕ […]

ਸ਼ਾਹਕੋਟ ਬੱਸ ਅੱਡੇ ਦੀ ਇਮਾਰਤ ਦਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਰੱਖਿਆ ਨੀਂਹ ਪੱਥਰ

ਸ਼ਾਹਕੋਟ – ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ਼ਾਹਕੋਟ ਬੱਸ ਅੱਡੇ ਵਿੱਚ ਨਵੀ ਇਮਾਰਤ ਬਣਾਉਣ ਦਾ ਉਦਘਾਟਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਸ ਅੱਡੇ ਦੀ ਦਿਖ ਨੂੰ ਵਧੀਆ ਬਣਾਉਣ ਲਈ 60 ਲੱਖ ਦੀ ਰਕਮ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਅੱਡੇ ਵਿੱਚ ਹੀ ਕਈ ਦੁਕਾਨਾਂ ਵੀ ਬਣਾਈਆ ਜਾਣਗੀਆ। ਉਨ੍ਹਾਂ ਕਿਹਾ ਕਿ […]

ਅੰਤਰਰਾਸ਼ਟਰੀ ਨਗਰ ਕੀਰਤਨ ਦਾਦਰ ਮੁੰਬਈ ਤੋਂ ਅਗਲੇ ਪੜਾਅ ਲਈ ਰਵਾਨਾ

ਦਾਦਰ ਵਿਖੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤਾਂ ਵੱਲੋਂ ਫੁੱਲ ਪੱਤੀਆਂ ਵੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ […]