May 27, 2026

ਸੂਬਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਮਦਦਗਾਰ ਹੋਵੇਗੀ ਵਰਕਸ਼ਾਪ ਚੰਡੀਗੜ੍ਹ – ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕੇਂਦਰ ਵੱਲੋਂ ਚੰਡੀਗੜ੍ਹ ਵਿਚ ਕੁੱਲ ਘਰੇਲੂ ਉਤਪਾਦ (ਜੀਐਸਡੀਪੀ-ਗ੍ਰੋਸ ਸਟੇਟ ਡੌਮੈਸਟਿਕ ਪ੍ਰੋਡੱਕਟ) ਸਬੰਧੀ ਇਕ ਖੇਤਰੀ ਵਰਕਸ਼ਾਪ ਕਰਵਾਈ ਜਾ ਰਹੀ ਹੈ। ਸੋਮਵਾਰ ਨੂੰ ਵਰਕਸ਼ਾਪ ਦਾ ਉਦਘਾਟਨ ਪੰਜਾਬ ਦੇ ਆਰਥਿਕ ਸਲਾਹਕਾਰ ਐਮ.ਐਲ. ਸ਼ਰਮਾ ਅਤੇ ਕੇਂਦਰੀ ਸਟੈਟਿਕਸ ਦਫਤਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ […]

ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗਾਂ ‘ਚ ਤਾਲਮੇਲ ‘ਤੇ ਜ਼ੋਰ

ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜ਼ਾਇਜਾ ਚੰਡੀਗੜ – ‘ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਯਤਨ ਕਰੇਗੀ ਤਾਂ ਜੋ ਇਹਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।‘ ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ […]

ਪਾਨ ਮਸਾਲੇ ਨਾਲ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਅਨੁਰਾਗ ਅਗਰਵਾਲ

ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਵਿਕਰੀ ‘ਤੇ ਪੰਜਾਬ ਵਿਚ ਮੁਕੰਮਲ ਪਾਬੰਦੀ ਚੰਡੀਗੜ – ਸੂਬੇ ਵਿਚ ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਗੈਰ-ਕਾਨੂੰਨੀ ਵਿਕਰੀ ਦਾ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਨੇ ਗੈਰ-ਕਾਨੂੰਨੀ ਤੰਬਾਕੂ ਦੀ ਵਿਕਰੀ ਵਿੱਚ ਸ਼ਾਮਲ ਵਿਕਰੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ […]