ਭਾਰਤ ਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਅੱਜ
ਭਾਰਤੀ ਟੀਮ ਹਾਲ ਹੀ ਵਿੱਚ ਦੱਖਣੀ ਅਫਰੀਕਾ ’ਤੇ ਆਪਣੇ ਦਬਦਬੇ ਦੇ ਬਾਵਜੂਦ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਟੀ-20 ਕੌਮਾਂਤਰੀ ਲੜੀ ਦੌਰਾਨ ਆਪਣੇ ਵਿਰੋਧੀ ਨੂੰ ਕਮਜ਼ੋਰ ਸਮਝਣ ਦੀ ਗ਼ਲਤੀ ਨਹੀਂ ਕਰ ਸਕਦੀ। ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਪਿਛਲੇ ਪੰਜ ਮੈਚਾਂ ਵਿੱਚੋਂ ਭਾਰਤ ਨੇ ਤਿੰਨ ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਗੁਆਇਆ ਹੈ। ਇੱਕ ਮੈਚ ਕਿਸੇ […]




