July 9, 2026

ਲੁਟੇਰਾ ਗਿਰੋਹ ਦੇ 3 ਮੈਂਬਰ ਕਾਬੂ-25 ਮੋਬਾਈਲ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਰਾਹੋਂ ਰੋਡ ਗੁਰੂ ਵਿਹਾਰ ਟੀ ਪੁਆਇੰਟ ਤੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 3 ਲੁਟੇਰਾ ਗਿਰੋਹ ਦੇ ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਲੁੱਟ ਕੀਤੇ 25 ਮੋਬਾਈਲ 2 ਮੋਟਰਸਾਈਕਲ 1 ਦਾਤ ਬਰਾਮਦ ਕੀਤੀ ਹੈ ਜਿਸ ਨਾਲ ਦੋਸ਼ੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਡੀ ਸੀ ਪੀ […]

ਸੜਕ ਹਾਦਸੇ ‘ਚ 55 ਸਾਲਾ ਵਿਅਕਤੀ ਦੀ ਮੌਤ

ਮੋਰਿੰਡਾ – ਰੂਪਨਗਰ ਮਾਰਗ ‘ਤੇ ਪਿੰਡ ਗੌਪਾਲਪੁਰ ਨਜ਼ਦੀਕ ਵਾਪਰੇ ਦਰਦਨਾਕ ਸੜ੍ਹਕ ਹਾਦਸੇ ‘ਚ ਇੱਕ ਕਰੀਬ 55 ਸਾਲਾ ਵਿਅਕਤੀ ਦੀ ਮੋਤ ਹੋਣ ਜਾ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਸਦਰ ਮੋਰਿੰਡਾ ਦੇ ਐਸ.ਐਚ.ਓ. ਸਿਮਰਨਜੀਤ ਸਿੰਘ ਨੇ ਦੱਸਿਆ ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਰਤਾਪੁਰ ਥਾਣਾ […]

ਸਿੱਖਿਆ ਮੰਤਰੀ ਦੀ ਕੋਠੀ ਨੇੜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ-ਹੱਕ ਮੰਗਣ ‘ਤੇ ਮਿਲਿਆ ਪੁਲਿਸ ਦਾ ਤਸ਼ੱਦਦ

ਸ਼ੰਗਰੂਰ – ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰੁਜ਼ਗਾਰ ਪ੍ਰਾਪਤੀ ਲਈ ਕੀਤੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਸਹਿਰ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕੀਤਾ ਗਿਆ ਜਿੱਥੇ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਸੰਘਰਸ਼ ਨੂੰ ਠੰਡੇ ਪਾਉਣ ਲਈ ਬੇਰੁਜ਼ਗਾਰ ਈ ਟੀ ਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ […]