May 27, 2026

ਅਯੁੱਧਿਆ ਮਾਮਲੇ ਵਿੱਚ 18 ਅਕਤੂਬਰ ਤਕ ਬਹਿਸ ਪੂਰੀ ਹੋਣ ਦੀ ਆਸ

ਨਵੀਂ ਦਿੱਲੀ – ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਅੱਜ 26ਵੇਂ ਦਿਨ ਦੀ ਸੁਣਵਾਈ ਹੋਈ| ਸੁਪਰੀਮ ਕੋਰਟ ਦੀ 5 ਮੈਂਬਰੀ ਸੰਵਿਧਾਨਕ ਬੈਂਚ ਵਿਚਾਲੇ ਇਸ ਗੱਲ ਨੂੰ ਲੈ ਕੇ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ ਕਿ ਸੁਣਵਾਈ ਪੂਰੀ ਹੋਣ ਵਿੱਚ ਕਿੰਨਾ ਸਮਾਂ ਲੱਗੇਗਾ| ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਸੀਂ […]

ਬਿਹਾਰ ਵਿੱਚ ਬਿਜਲੀ ਡਿੱਗਣ ਕਾਰਨ 17 ਵਿਅਕਤੀਆਂ ਦੀ ਮੌਤ

ਪਟਨਾ – ਬਿਹਾਰ ਦੇ ਕਈ ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਹੋਈ| ਇਸ ਦੇ ਨਾਲ ਆਸਮਾਨੀ ਬਿਜਲੀ ਡਿੱਗੀ, ਜਿਸ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ| ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਨੂੰ ਕਈ ਜ਼ਿਲਿਆਂ ਵਿੱਚ ਤੇਜ਼ ਹਵਾ ਨਾਲ ਭਾਰੀ ਬਾਰਿਸ਼ ਹੋਈ| ਇਸ ਦੌਰਾਨ ਕੈਮੂਰ ਵਿੱਚ 4, ਪੂਰਬੀ ਚੰਪਾਰਨ ਵਿੱਚ 3, ਅਰਵਲ, […]

ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਵਿੱਚ ਮਜਬੂਤ ਹੋ ਰਹੀਆਂ ਹਨ ਫਿਰਕੂ ਤਾਕਤਾਂ : ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਸੁਪ੍ਰੀਮੋ ਮਾਇਆਵਤੀ ਨੇ ਅੱਜ ਕਾਂਗਰਸ ਤੇ ਨਿਸ਼ਾਨਾ ਵਿੰਨਿਆਂ ਹੈ| ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਹੈ, ”ਕਾਂਗਰਸ ਪਾਰਟੀ ਦੀ ਦੋਗਲੀ ਨੀਤੀ ਦੇ ਕਾਰਨ ਦੇਸ਼ ਵਿੱਚ ‘ਫਿਰਕੂ ਤਾਕਤਾਂ’ ਮਜ਼ਬੂਤ ਹੋ ਰਹੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਫਿਰਕੂ ਤਾਕਤਾਂ ਨੂੰ ਕਮਜ਼ੋਰ ਕਰਨ ਦੇ ਬਜਾਏ ਇਸ ਦੇ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਤਾਕਤਾਂ ਨੂੰ ਹੀ […]