May 26, 2026

ਝੋਨੇ ਦੇ ਉਤਪਾਦਨ ‘ਚ ਸਰਵੋਤਮ ਕਾਰਗੁਜ਼ਾਰੀ ਲਈ ‘ਕ੍ਰਿਸ਼ੀ ਕਰਮਨ ਐਵਾਰਡ’ ਵਾਸਤੇ ਪੰਜਾਬ ਦੀ ਚੋਣ

ਮੁੱਖ ਮੰਤਰੀ ਵੱਲੋਂ ਸ਼ਲਾਘਾ, ਪ੍ਰਾਪਤੀ ਦਾ ਸਿਹਰਾ ਕਿਸਾਨਾਂ ਸਿਰ ਬੰਨ੍ਹਿਆ ਚੰਡੀਗੜ੍ਹ – ਭਾਰਤ ਸਰਕਾਰ ਵੱਲੋਂ ਝੋਨੇ ਦੇ ਉਤਪਾਦਨ ਵਿੱਚ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸੂਬੇ ਵਜੋਂ ਪੰਜਾਬ ਦੀ ਚੋਣ ‘ਕ੍ਰਿਸ਼ੀ ਕਰਮਨ ਐਵਾਰਡ, 2017-18’ ਲਈ ਕਰਨ ‘ਤੇ ਇਸ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਦੀ ਵੱਡੀ ਪ੍ਰਾਪਤੀ ਦੱਸਿਆ।ਮੁੱਖ ਮੰਤਰੀ […]

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਕੁਪੋਸ਼ਨ ਤੋਂ ਮੁਕਤੀ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ’ਤੇ ਜ਼ੋਰ

ਚੰਡੀਗੜ – ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਨੂੰ ਕੁਪੋਸ਼ਨ ਤੋਂ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ।ਅੱਜ ਪੋਸ਼ਣ ਅਭਿਆਨ ਦੇ ਸਬੰਧ ਵਿੱਚ ਹਰਸ਼ਾ ਛੀਨਾ ਖੇਤਰ ਦੇ ਚੇਤਨ ਪੁਰਾ ਨਰਸਿੰਗ ਕਾਲਜ ਵਿਖੇ ਇੱਕ ਸਮਾਗਮ ਦੌਰਾਨ ਉਨਾਂ ਨੇ ਆਪਣੇ ਭਾਸ਼ਣ ਦੌਰਾਨ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ […]

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ‘ਮਾਲਵਾ ਸਰਪੰਚ ਡਾਇਰੈਕਟਰੀ’ ਜਾਰੀ

ਜ਼ਿਲਾ ਪ੍ਰੀਸ਼ਦ ਮੈਂਬਰਾਂ, ਬਲਕਾ ਸੰਪਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਦੀ ਆਨਲਾਈਨ ਡਾਇਰੈਕਟਰੀ ਵਿਭਾਗ ਦੀ ਵੈਬਸਾਈਟ ’ਤੇ ਉਪਲੱਬਧ ਕਰਵਾਈ ਜਾਵੇਗੀ: ਤਿ੍ਰਪਤ ਬਾਜਵਾ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ’ਮਾਲਵਾ ਸਰਪੰਚ ਡਾਇਰੈਕਟਰੀ’ ਨੂੰ ਜਾਰੀ ਕਰਨ ਦੀ ਰਸਮ ਅਦਾ ਕੀਤੀ। ਇਸ ਡਾਇਰੈਕਟਰੀ ਵਿਚ ਮਾਲਵੇ […]