May 26, 2026

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ

ਵਿਭਾਗੀ ਸਲਾਹਕਾਰ ਗਰੁੱਪ ਦਾ ਸੁਝਾਅ ਪੰਚਾਇਤ ਮੰਤਰੀ ਵਲੋਂ ਪ੍ਰਵਾਨ ਚੰਡੀਗੜ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਰਾਹੀਂ ਪੱਕਾ ਕਰਨ ਲਈ ਵਿਭਾਗੀ ਅਤੇ ਮਗਨਰੇਗਾ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ। ਉਹਨਾਂ ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ […]

ਅੰਤਰਰਾਸ਼ਟਰੀ ਨਗਰ ਕੀਰਤਨ ਬਿਦਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਤੋਂ ਅਗਲੇ ਪੜਾਅ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ ਰਵਾਨਗੀ […]

ਕਾਂਗਰਸ ਨੂੰ ਭਾਰੀ ਝਟਕਾ-ਬਬਲਜੀਤ ਸਿੰਘ ਹੱਸਣ ਭੱਟੀ ਲੋਕ ਇਨਸਾਫ ਪਾਰਟੀ ‘ਚ ਸ਼ਾਮਿਲ

ਗੋਲੇਵਾਲਾ -ਪਿੰਡ ਹੱਸਣ ਭੱਟੀ ਦੇ ਬਬਲਜੀਤ ਸਿੰਘ ਲੋਕ ਇੰਨਸਾਫ ਪਾਰਟੀ ਦੇ ਬਣੇ (ਫਰੀਦਕੋਟ) ਜਿਲ੍ਹਾ ਮੀਤ ਪ੍ਰਧਾਨ।ਲੋਕ ਇੰਨਸਾਫ ਪਾਰਟੀ ਦੇ ਉਪਰਾਲੇ ਸਦਕਾ ਉਸ ਸਮੇ ਭਾਰੀ ਬਲ ਮਿਲਿਆ ਜਦੋ ਕਿ ਕਾਂਗਰਸ ਪਾਰਟੀ ਦੇ ਸੀਨੀ: ਆਗੂ ਬਬਲਜੀਤ ਸਿੰਘ ਕਾਂਗਰਸ ਨੂੰ ਅਲਵਿਦਾ ਕਹਿ ਕੇ ਪਰਿਵਾਰਾਂ ਸਮੇਤ ਲੋਕ ਇੰਨਸਾਫ ਪਾਰਟੀ ਦਾ ਪੱਲਾ ਫੜਿਆ। ਇਸ ਮੋਕੇ ਸ਼ਾਮਲ ਹੋਏ ਪਰਿਵਾਰ ਨੇ ਪੱਤਰਕਾਰਾਂ […]