ਭਾਰਤ ‘ਏ’ ਕ੍ਰਿਕਟ ਟੀਮ ਦੀ ਸਥਿਤੀ ਮਜ਼ਬੂਤ
ਸਪਿੰਨਰਾਂ ਦੇ ਆਖ਼ਰੀ ਓਵਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ‘ਏ’ ਨੇ ਦੂਜੇ ਅਣਅਧਿਕਾਰਤ ਕ੍ਰਿਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ਵਿੱਚ 159 ਦੌੜਾਂ ਦੇ ਸਕੋਰ ਤੱਕ ਦੱਖਣੀ ਅਫਰੀਕਾ ਦੀਆਂ ਪੰਜ ਵਿਕਟਾਂ ਝਟਕਾ ਕੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ। ਇਸ ਤੋਂ ਪਹਿਲਾਂ ਤਿੰਨ ਵਿਕਟਾਂ ’ਤੇ 233 ਦੌੜਾਂ ਤੋਂ ਅੱਗੇ ਖੇਡਦਿਆਂ ਮੇਜ਼ਬਾਨ ਟੀਮ 123 ਓਵਰਾਂ […]




