June 10, 2026

ਅਫਗਾਨਿਸਤਾਨ ਚ ਤਾਲਿਬਾਨ ਵਲੋਂ ਹਮਲਾ ਨਿੰਦਣਯੋਗ : ਪੋਂਪੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਅਫਗਾਨਿਸਤਾਨ ‘ਚ ਹੋਏ ਅੱਤਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ। ਅਫਗਾਨਿਸਤਾਨ ‘ਚ ਚੋਣਾਂ ਤੋਂ ਪਹਿਲਾਂ ਕਾਬੁਲ ਅਤੇ ਪਰਵਾਨ ਸੂਬੇ ‘ਚ ਮੰਗਲਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕਿਆਂ ‘ਚ ਘੱਟ ਤੋਂ ਘੱਟ 48 ਲੋਕਾਂ ਦੀ ਮੌਤ ਹੋ ਗਈ। ਪਹਿਲਾ ਧਮਾਕਾ ਮੱਧ ਪਰਵਾਨ ਸੂਬੇ ‘ਚ ਹੋਇਆ, ਜਿੱਥੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਬਦੁਲ ਗਨੀ […]

ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਕਿਹਾ ਪੀ.ਓ.ਕੇ. ਛੇਤੀ ਹੋਵੇਗਾ ਭਾਰਤ ਦਾ ਹਿੱਸਾ

ਨਰਿੰਦਰ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋ ਚੁੱਕੇ ਹਨ। ਉਥੇ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਦੇ 100 ਦਿਨ ਪੂਰੇ ਹੋਣ ‘ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੀ.ਓ.ਕੇ. ਭਾਰਤ ਦਾ ਹਿੱਸਾ ਹੈ। ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਛੇਤੀ ਹੀ ਪੀ.ਓ.ਕੇ ਭਾਰਤ ਦਾ ਭੁਗੋਲਿਕ ਹਿੱਸਾ ਹੋਵੇਗਾ। ਇਸ ਦੇ ਨਾਲ ਹੀ […]

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ ਲਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਦੇ ਮੌਕੇ ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਨੇ ਅੱਜ ਮਾਨ ਸਿੰਘ ਰੋਡ ਰਾਜਪਥ ਕਰਾਸਿੰਗ ਪਾਰਕ ਵਿੱਚ ਇੱਕ ਪ੍ਰਦਰਸ਼ਨੀ ਲਗਾਈ। ਇਸ ਪ੍ਰਦਰਸ਼ਨੀ ’ਚ ਪ੍ਰਧਾਨ ਮੰਤਰੀ ਮੋਦੀ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੇ ਸੰਘਰਸ਼, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਉਨ੍ਹਾਂ ਦੀ ਕੁਰਬਾਨੀ, ਵਿਸ਼ਵ ’ਚ […]