May 7, 2026

12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਭਾਜਪਾ ਨੇ ਪੰਜਾਬ ਤੋਂ ਇਲਾਵਾ 12 ਸੂਬਿਆਂ ‘ਚ ਜ਼ਿਮਨੀ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਸੁਰੇਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੋਂ ਵਿਸ਼ਾਲ ਨੇਹਰੀਆ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।ਉੱਤਰ ਪ੍ਰਦੇਸ਼ ਦੀਆਂ 11 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ‘ਚ ਪਾਰਟੀ ਨੇ ਪ੍ਰਤਾਪਗੜ੍ਹ […]

ਗ਼ੈਰਕਾਨੂੰਨੀ ਆਵਾਸੀਆਂ ਨੂੰ ਪਰਤਾਉਣ ਬਾਰੇ ਟਰੰਪ ਦੇ ਫ਼ੈਸਲੇ ’ਤੇ ਰੋਕ

ਵਾਸ਼ਿੰਗਟਨ – ਅਮਰੀਕਾ ਦੀ ਇਕ ਸੰਘੀ ਜੱਜ ਦੇ ਫ਼ੈਸਲੇ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਆਵਾਸ ਵਿਰੋਧੀ ਨੀਤੀ ਨੂੰ ਕਰਾਰਾ ਝਟਕਾ ਦਿੱਤਾ ਹੈ। ਜੱਜ ਨੇ ਆਪਣੇ ਹੁਕਮ ਵਿਚ ਬਿਨਾਂ ਦਸਤਾਵੇਜ਼ਾਂ ਵਾਲੇ ਆਵਾਸੀਆਂ ਨੂੰ ਪਰਤਾਉਣ ਸਬੰਧੀ ਪ੍ਰਕਿਰਿਆ ਨੂੰ ਸੌਖ਼ਾ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਗ਼ੈਰਕਾਨੂੰਨੀ ਆਵਾਸੀਆਂ ਨੂੰ ਵਾਪਸ ਭੇਜਣਾ ਤੇਜ਼ ਕੀਤੇ ਜਾਣ ਦੇ ਖ਼ਿਲਾਫ਼ […]

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾ ਅਨੁਸਾਰ ਰਵਾਨਗੀ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ […]