ਤਾਲਿਬਾਨ ਹਮਲੇ ਵਿੱਚ 48 ਹਲਾਕ, 80 ਜ਼ਖ਼ਮੀ
ਕਾਬੁਲ – ਅਫਗਾਨਿਸਤਾਨ ’ਚ ਅੱਜ ਤਾਲਿਬਾਨ ਵੱਲੋਂ ਕੀਤੇ ਗਏ ਦੋ ਆਤਮਘਾਤੀ ਹਮਲਿਆਂ ’ਚ 48 ਵਿਅਕਤੀਆਂ ਦੀ ਮੌਤ ਹੋ ਗਈ ਤੇ 80 ਵਿਅਕਤੀ ਜ਼ਖ਼ਮੀ ਹੋ ਗਏ। ਪਹਿਲਾ ਹਮਲਾ ਰਾਸ਼ਟਰਪਤੀ ਅਸ਼ਰਫ਼ ਗ਼ਨੀ ਦੀ ਚੋਣ ਰੈਲੀ ਨੇੜੇ ਹੋਇਆ ਪਰ ਇਸ ਹਮਲੇ ’ਚ ਉਨ੍ਹਾਂ ਦਾ ਬਚਾਅ ਹੋ ਗਿਆ। ਇਹ ਹਮਲਾ ਦੇਸ਼ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ 11 ਦਿਨ […]




