ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਸੀਐਸਆਰ ਰੈਡੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਆਂਦਰਾ ਪ੍ਰਦੇਸ਼ ਵਿੱਚ ਰੈਡੀ ਦੇ ਜੱਦੀ ਪਿੰਡ’ਚ ਹੋਵੇਗਾ ਅੰਤਿਮ ਸੰਸਕਾਰ ਚੰਡੀਗੜ – ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪੰਜਾਬ ਕਾਡਰ ਦੇ ਸੀਨੀਅਰ ਆਈ.ਪੀ.ਐਸ ਅਫ਼ਸਰ ਸੀ.ਐਸ.ਆਰ ਰੈਡੀ ਦੇ ਅਚਾਨਕ ਹੋਏ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸ੍ਰੀ ਰੈਡੀ ਨੇ ਸੰਖੇਪ ਜਿਹੀ ਬਿਮਾਰੀ ਦੇ ਚਲਦਿਆਂ ਰੇਲਾ ਇੰਸਟੀਚਿਊਟ ਐਂਡ ਮੈਡੀਕਲ ਸੈਂਟਰ, ਚੇਨੰਈ ਵਿੱਚ ਆਪਣੇ ਆਖ਼ਰੀ ਸਾਹ ਲਏ।ਉਹ […]




