ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ – ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ, ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ […]




