May 21, 2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਚੰਡੀਗੜ – ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ […]

ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

ਨਵੇਂ ਮੁਲਾਜ਼ਮਾਂ ਨੂੰ ਪੂਰੇ ਸਮਰਪਣ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਆਖਿਆ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ […]

550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਤਾਲਮੇਲੀ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ […]