May 27, 2026

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।ਇਸ ਸਬੰਧੀ […]

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ […]

ਆਰੀਅਨਜ਼ ਗਰੁੱਪ ਵੱਲੋਂ ਇੰਜਨੀਅਰਿੰਗ ਦਿਨ ਮਨਾਇਆ ਗਿਆ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ ਨੇੜੇ ਚੰਡੀਗੜ ਨੇ ਅੱਜ ਆਪਣੇ ਕੈਂਪਸ ਵਿੱਚ ਇੰਜਨੀਅਰਜ਼ ਡੇ ਮਨਾਇਆ। ਇਸ ਮੋਕੇ ਤੇ ਹਰੀ ਇਮਾਰਤਾਂ ਦੇ ਮਾਧਿਅਮ ਨਾਲ ਊਰਜਾ ਸੰਭਾਲ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਟਿਆਲਾ ਦੇ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਦੇ ਐਸੋਸੀਏਟ ਪ੍ਰੌਫੈਸਰ ਇੰਜਨੀਅਰ ਗੁਰਬਖਸ਼ੀਸ਼ ਸਿੰਘ ਮਹਿਮਾਨ ਸਪੀਕਰ ਸਨ। ਸੈਮੀਨਾਰ ਵਿੱਚ ਸਿਵਿਲ, […]