May 27, 2026

ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਕਰਮਚਾਰੀਆਂ ਦਾ ਲਿਆ ਜਾਵੇਗਾ ਸਹਿਯੋਗ : ਪਨੂੰ

ਚੰਡੀਗੜ੍ – ਫੂਡ ਸੇਫਟੀ ਕਮਿਸ਼ਨਰੇਟ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਮਿਲਕਫੈੱਡ ਦੇ ਕਰਮਚਾਰੀਆਂ ਦਾ ਸਹਿਯੋਗ ਲੈਣ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕੇ.ਐਸ. ਪਨੂੰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ […]

ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੇਲਾ ਦੇਖ ਕੇ ਵਾਪਿਸ ਪਰਤ ਰਹੇ ਤਿੰਨ ਬੁਲਟ ਸਵਾਰ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ

ਸ੍ਰੀ ਗੋਇੰਦਵਾਲ ਸਾਹਿਬ – ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋ ਮੇਲਾ ਦੇਖ ਕੇ ਵਾਪਿਸ਼ ਆਪਣੇ ਪਿੰਡ ਜਾ ਰਹੇ ਤਿੰਨ ਬੁਲਟ ਸਵਾਰ ਨੌਜਵਾਨ ਇਕ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਦੋਰਾਨ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ । ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ […]

ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਤੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਵਿੱਚ ਸੁੰਦਰ ਸਿੰਘ ਮਜੀਠੀਆ ਦੀ ਸ਼ਮੂਲੀਅਤ ਲਈ ਬਿਕਰਮ ਤੇ ਹਰਸਿਮਰਤ ਮੁਆਫੀ ਮੰਗਣ: ਸੁਖਜਿੰਦਰ ਸਿੰਘ ਰੰਧਾਵਾ

“ਹਰਸਿਮਰਤ ਤੇ ਮਜੀਠੀਆ ਦੀਆਂ ਧਾਰਮਿਕ ਸਮਾਗਮਾਂ ਵਿੱਚ ਸਰਗਰਮੀਆਂ ‘ਤੇ ਉਦੋਂ ਤੱਕ ਪਾਬੰਦੀ ਲੱਗੇ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਮੁਆਫੀ ਨਹੀਂ ਮੰਗਦੇ” ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਮੰਗ ਕੀਤੀ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਕੌਰ ਬਾਦਲ ਆਪਣੇ ਦਾਦੇ […]