July 9, 2026

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ। ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ। ਰਾਗੀ […]

ਸ਼ੇਰਪੁਰ ਪੁਲਿਸ ਵੱਲੋਂ 80 ਬੋਤਲਾਂ ਸ਼ਰਾਬ ਬਰਾਮਦ-ਦੋਸ਼ੀ ਫਰਾਰ

ਸ਼ੇਰਪੁਰ – ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀ. ਐੱਸ. ਪੀ. ਰਸ਼ਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸ਼ੇਰਪੁਰ ਦੇ ਥਾਣਾ ਮੁਖੀ ਰਮਨਦੀਪ ਸਿੰਘ ਦੀ ਅਗਵਾਈ ਵਿੱਚ ਏ.ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੋਰਾਨੇ ਗਸ਼ਤ ਗੁਪਤ ਸੂਚਨਾਂ ਦੇ ਅਧਾਰ ਤੇ ਇੱਕ ਖੇਤ ਦੀ […]

ਸੱਤਿਆ ਪਾਲ ਜੈਨ ਨੇ ਆਰੀਅਨਜ਼ ਵੱਲੋਂ ਭਾਰਤ ਵਿੱਚ ਕਾਨੂੰਨੀ ਸਿੱਖਿਆ ਤੇ ਆਯੋਜਿਤ ਸੈਮੀਨਾਰ ਵਿੱਚ ਕੀਤੀ ਸ਼ਿਰਕਤ

ਚੰਡੀਗੜ – ਆਰੀਅਨਜ਼ ਕਾਲਜ ਆਫ ਲਾਅ, ਚੰਡੀਗੜ ਨੇ ਅੱਜ ਪੀ.ਐਚ.ਡੀ ਚੈਂਬਰ, ਸੈਕਟਰ-31, ਏ ਚੰਡੀਗੜ ਵਿੱਚ ” ਭਾਰਤ ਵਿੱਚ ਕਾਨੂੰਨੀ ਸਿੱਖਿਆ ਸਮੱਸਿਆਵਾਂ ਅਤੇ ਦ੍ਰਿਸ਼ਟੀਕੋਣ” ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੋਕੇ ਤੇ ਭਾਰਤ ਦੇ ਵਧੀਕ ਸਾਲਿਸਿਟਰ ਜਨਰਲ ਸ਼੍ਰੀ ਸੱਤਿਆ ਪਾਲ ਜੈਨ ਮੁੱਖ ਮਹਿਮਾਨ ਸਨ। ਆਰੀਅਨਜ਼ ਕਾਲਜ ਆਫ ਲਾਅ ਦੇ ਐਲਐਲ.ਬੀ ਅਤੇ ਬੀਏ-ਐਲਐਲ.ਬੀ ਦੇ ਵਿਦਿਆਰਥੀਆਂ […]