May 27, 2026

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ

ਸੂਬੇ ਭਰ ਵਿੱਚ 271 ਬੈਂਚਾਂ ਦਾ ਗਠਨ ਕੀਤਾ ਅਤੇ ਆਪਸੀ ਸਮਝੌਤੇ ਨਾਲ 22,040 ਕੇਸ ਨਿਪਟਾਏ ਚੰਡੀਗੜ – ਅਦਾਲਤਾਂ ਵਿੱਚ ਲੰਬਿਤ ਪਏ ਮਾਮਲਿਆਂ ਜਾਂ ਉਹ ਮਾਮਲੇ ਜੋ ਮੁਕੱਦਮੇਬਾਜ਼ੀ ਅਧੀਨ ਹਨ, ਨੂੰ ਨਿਪਟਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਕਾਨੂੰਨੀ ਸੇੇਵਾਵਾਂ ਅਥਾਰਟੀ (ਪੀ.ਐਸ.ਐਲ.ਐਸ.ਏ.) ਦੀ ਸਰਪ੍ਰਸਤੀ ਹੇਠ ਪੰਜਾਬ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਕੌਮੀ […]

ਪੰਜਾਬ ਵੱਲੋਂ 2 ਅਕਤੂਬਰ ਨੂੰ ਲਾਂਚ ਕੀਤੀ ਜਾਣ ਵਾਲੀ ਪਲਾਸਟਿਕ ਵੇਸਟ ਸ਼੍ਰਮਦਾਨ ਮੁਹਿੰਮ ਲਈ ਲਾਮਬੰਦੀ

ਮੁੱਖ ਸਕੱਤਰ ਵੱਲੋਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਮੁਹਿੰਮ ਨੂੰ ਸਫ਼ਲਤ ਬਣਾਉਣ ਦੇ ਨਿਰਦੇਸ਼ ਜਾਰੀ ਚੰਡੀਗੜ – ਇਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਤੋਂ ਛੁਟਕਾਰੇ ਲਈ ਵਿੱਢੀ ਕੌਮੀ ਮੁਹਿੰਮ ਦਾ ਹਿੱਸਾ ਬਣਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 2 ਅਕਤੂਬਰ, 2019 […]

ਰਿਟਾਇਰਮੈਂਟ ਤੋਂ ਵਾਪਸੀ ਕਰਨ ਵਾਲੇ ਰਾਇਡੂ ਬਣੇ ਹੈਦਰਾਬਾਦ ਟੀਮ ਦੇ ਕਪਤਾਨ

ਤਜ਼ਰਬੇਕਾਰ ਮੱਧ ਕ੍ਰਮ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੂੰ ਉਸਦੇ ਸੰਨਿਆਸ ਤੋਂ ਵਾਪਸੀ ਕਰਨ ਤੋਂ ਬਾਅਦ ਘਰੇਲੂ ਹੈਦਰਾਬਾਦ ਕ੍ਰਿਕਟ ਟੀਮ ਦਾ ਕਪਤਾਨ ਬਣਾ ਦਿੱਤਾ ਗਿਆ ਹੈ ਅਤੇ ਉਹ ਇਸ ਮਹੀਨੇ ਸ਼ੁਰੂ ਹੋਣ ਵਾਲੀ ਵਿਜੇ ਹਜ਼ਾਰੇ ਟ੍ਰਾਫੀ ਵਿਚ ਟੀਮ ਅਗਵਾਈ ਕਰਨਗੇ। 33 ਸਾਲਾ ਬੱਲੇਬਾਜ਼ ਰਾਇਡੂ ਨੇ ਆਈ. ਸੀ. ਸੀ. ਵਰਲਡ ਕੱਪ ਲਈ ਭਾਰਤੀ ਟੀਮ ਵਿਚ ਨਹੀਂ ਚੁਣੇ […]