July 8, 2026

ਐਨ. ਸੀ. ਪੀ ਆਗੂ ਉਦਯਨਰਾਜੇ ਭੋਸਲੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ

ਨਵੀਂ ਦਿੱਲੀ – ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਉਦਯਨਰਾਜੇ ਭੋਸਲੇ ਅੱਜ ਯਾਨੀ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ| ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਮੌਜੂਦਗੀ ਵਿੱਚ ਉਦਯਨਰਾਜੇ ਭੋਸਲੇ ਨੇ ਭਾਜਪਾ ਦੀ ਪ੍ਰਾਇਮਰੀ ਮੈਂਬਰਤਾ ਲਈ| ਭੋਸਲੇ ਨੇ ਲੋਕ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ […]

ਭਾਜਪਾ ਵਲੋਂ ‘ਸੇਵਾ ਹਫਤੇ’ ਦੀ ਸ਼ੁਰੂਆਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਮਜ਼ ਵਿੱਚ ਝਾੜੂ ਲਗਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਸੇਵਾ ਹਫਤੇ ਦਾ ਆਯੋਜਨ ਕਰ ਰਹੀ ਹੈ| ਜਿਸ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਵਿੱਚ ਪਹੁੰਚ ਕੇ ਮ.ਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਫਲ ਵੰਡੇ| ਇਸ ਦੌਰਾਨ ਅਮਿਤ ਸ਼ਾਹ ਨਾਲ ਪਾਰਟੀ ਦੇ […]

ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਪੁੱਤਰ, ਡੋਨਾਲਡ ਟਰੰਪ ਨੇ ਦਿੱਤੀ ਜਾਣਕਾਰੀ

ਓਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਨੂੰ ਢੇਰ ਕਰ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਡੋਨਾਲਡ ਟਰੰਪ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਅਲ-ਕਾਇਦਾ ਦੇ ਸੰਸਥਾਪਕ ਓਸਾਮਾ ਬਿਨ ਲਾਦੇਨ ਦੇ ਵਾਰਸ ਹਮਜ਼ਾ ਬਿਨ ਲਾਦੇਨ ਨੂੰ ਅਫਗਾਨਿਸਤਾਨ-ਪਾਕਿਸਤਾਨ ਬਾਰਡਰ ‘ਤੇ ਅੱਤਵਾਦ ਰੋਕੂ ਕਾਰਵਾਈ ਦੇ ਤਹਿਤ […]