June 18, 2026

ਕੇਂਦਰ ਨੇ ਕਾਲੀ ਸੂਚੀ ‘ਚੋਂ 312 ਪ੍ਰਵਾਸੀ ਸਿੱਖਾਂ ਦੇ ਨਾਂਅ ਹਟਾਏ

ਸੂਚੀ ਵਿੱਚ ਹੁਣ ਸਿਰਫ 2 ਨਾਮ ਬਾਕੀ ਰਹਿਣ ਦਾ ਦਾਅਵਾ ਨਵੀਂ ਦਿੱਲੀ – ਭਾਰਤ ਸਰਕਾਰ ਨੇ ਕਥਿਤ ਕਾਲੀ ਸੂਚੀ ਦੀ ਸਮੀਖਿਆ ਕਰਦਿਆਂ 312 ਸਿੱਖਾਂ ਦੇ ਨਾਮ ਹਟਾਉਣ ਦਾ ਦਾਅਵਾ ਕੀਤਾ ਹੈ। ਇਨ੍ਹਾਂ ਸਿੱਖਾਂ ਉੱਪਰ ਭਾਰਤ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਿਲ ਹੋਣ ਦੇ ਦੋਸ਼ ਹਨ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਕਾਲੀ ਸੂਚੀ ਵਿੱਚ […]

ਦਾਖਾ ਜ਼ਿਮਨੀ ਚੋਣ ਤੋਂ ਪਹਿਲਾਂ ਛਪਾਰ ਕਾਨਫਰੰਸ ‘ਚ ਜੁੜੇ ਇਕੱਠ ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਦੇ ਦਿੱਤੇ ਸੰਕੇਤ

ਸੂਬੇ ਦਾ 90 ਤੋਂ 95 ਫੀਸਦੀ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ : ਸੁਖਬੀਰ ਬਾਦਲ ਛਪਾਰ – ਪੰਜਾਬ ਦੇ ਮਸ਼ਹੂਰ ਮੇਲਿਆਂ ‘ਚੋਂ ਇੱਕ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਰਲ ਸਕੱਤਰ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਦੌਰਾਨ ਜੁੜੇ ਠਾਠਾਂ ਮਾਰਦੇ ਲੋਕਾਂ ਇਕੱਠ ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ […]

ਭੋਪਾਲ ਵਿੱਚ ਗਣਪਤੀ ਵਿਸਰਜਨ ਦੌਰਾਨ ਕਿਸ਼ਤੀ ਪਲਟੀ, 11 ਵਿਅਕਤੀਆਂ ਦੀ ਮੌਤ

ਭੋਪਾਲ – ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਹੋ ਗਿਆ| ਇੱਥੇ ਖਟਲਾਪੁਰਾ ਘਾਟ ਕੋਲ ਕਿਸ਼ਤੀ ਪਲਟਣ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ| ਰਾਹਤ ਅਤੇ ਬਚਾਅ ਮੁਹਿੰਮ ਜਾਰੀ ਹੈ| ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿੱਚ 18 ਵਿਅਕਤੀ ਸਵਾਰ ਸਨ| ਲਾਪਤਾ ਲੋਕਾਂ ਦੀ ਭਾਲ ਜਾਰੀ ਹੈ| ਮੁੱਖ ਮੰਤਰੀ ਕਮਲਨਾਥ ਨੇ ਘਟਨਾ […]