September 21, 2026

ਦਿੱਲੀ ਵਿੱਚ ਫਿਰ ਲਾਗੂ ਹੋਵੇਗਾ ਓਡ-ਈਵਨ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਓਡ ਈਵਨ ਰਿਟਰਨ ਸਕੀਮ ਫਿਰ ਤੋਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ| ਇਹ ਨਿਯਮ 4 ਨਵੰਬਰ ਤੋਂ 15 ਨਵੰਬਰ ਦੇ ਵਿਚਾਲੇ ਲਾਗੂ ਹੋਵੇਗੀ| ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਦੂਸ਼ਣ ਘੱਟ ਕਰਨ ਲਈ ਕਈ ਹੋਰ ਵੱਡੇ ਕਦਮ ਚੁੱਕੇ ਹਨ| […]

ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀ/ਜਨਜਾਤੀ ਐਕਟ ਤੇ ਕੇਂਦਰ ਦੀ ਪਟੀਸ਼ਨ ਤਿੰਨ ਮੈਂਬਰੀ ਬੈਂਚ ਨੂੰ ਭੇਜੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੂੰ ਐਸ. ਸੀ. / ਐਸ. ਟੀ. ਕਾਨੂੰਨ ਦੇ ਅਧੀਨ ਗ੍ਰਿਫਤਾਰੀ ਦੇ ਪ੍ਰਬੰਧਾਂ ਨੂੰ ਲਚੀਲਾ ਬਣਾਉਣ ਵਾਲੇ 20 ਮਾਰਚ 2018 ਦੇ ਆਦੇਸ਼ ਦੀ ਸਮੀਖਿਆ ਦੀ ਅਪੀਲ ਕਰਨ ਵਾਲੀ ਕੇਂਦਰ ਦੀ ਪਟੀਸ਼ਨ ਨੂੰ ਤਿੰਨ ਮੈਂਬਰੀ ਬੈਂਚ ਕੋਲ ਭੇਜ ਦਿੱਤਾ| ਜੱਜ ਅਰੁਣ ਮਿਸ਼ਰਾ ਅਤੇ ਜੱਜ ਯੂ.ਯੂ. ਲਲਿਤ ਦੀ ਬੈਂਚ ਨੇ ਕਿਹਾ ਕਿ ਮਾਮਲੇ […]

ਇਰਾਨੀ ਲੀਡਰਸ਼ਿਪ ਅਮਰੀਕਾ ਨਾਲ ਗੱਲ ਕਰਨ ਦੀ ਚਾਹਵਾਨ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਈਰਾਨੀ ਲੀਡਰਸ਼ਿਪ ਉਨ੍ਹਾਂ ਨਾਲ ਮੁਲਾਕਾਤ ਅਤੇ ਗੱਲਬਾਤ ਕਰਨਾ ਚਾਹੁੰਦੀ ਹੈ| ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਮਹਾਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਆਪਣੀ ਇਰਾਨੀ ਹਮਰੁਤਬਾ ਦੇ ਨਾਲ ਸਿਖਰ ਵਾਰਤਾ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ| […]