July 8, 2026

ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਰਾਣੀ ਹੱਥ

ਸਟਾਰ ਫਾਰਵਰਡ ਰਾਣੀ ਰਾਮਪਾਲ ਨੂੰ ਅੱਜ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਬਣਾਇਆ ਗਿਆ ਹੈ, ਜੋ 27 ਸਤੰਬਰ ਤੋਂ ਮਾਰਲੋ ਵਿੱਚ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਲੜੀ ਵਿੱਚ ਇੰਗਲੈਂਡ ਨਾਲ ਭਿੜੇਗੀ। ਲੜੀ 27 ਸਤੰਬਰ ਤੋਂ ਚਾਰ ਅਕਤੂਬਰ ਤੱਕ ਖੇਡੀ ਜਾਵੇਗੀ ਅਤੇ ਗੋਲਕੀਪਰ ਸਵਿਤਾ ਉਪ ਕਪਤਾਨ ਹੋਵੇਗੀ।ਹਾਲ ਹੀ ਵਿੱਚ ਜਾਪਾਨ ਵਿੱਚ ਓਲੰਪਿਕ ਟੈਸਟ ਟੂਰਨਾਮੈਂਟ ਵਿੱਚ […]

ਸੌਰਭ ਵੀਅਤਨਾਮ ਓਪਨ ਦੇ ਸੈਮੀ ਫਾਈਨਲ ’ਚ

ਭਾਰਤੀ ਸ਼ਟਲਰ ਸੌਰਭ ਵਰਮਾ ਅੱਜ ਇੱਥੇ ਵੀਅਤਨਾਮ ਓਪਨ ਬੀਡਬਲਯੂਐੱਫ ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਸੈਮੀ-ਫਾਈਨਲ ਵਿੱਚ ਪਹੁੰਚ ਗਿਆ ਹੈ। ਦੂਜਾ ਦਰਜਾ ਪ੍ਰਾਪਤ ਸੌਰਭ ਨੇ ਘਰੇਲੂ ਖਿਡਾਰੀ ਟਿਐੱਨ ਮਿਨ ਐੱਨਗੁਯੈੱਨ ਨੂੰ ਸਿੱਧੇ ਸੈੱਟਾਂ ਵਿੱਚ ਸ਼ਿਕਸਤ ਦਿੱਤੀ। ਭਾਰਤੀ ਖਿਡਾਰੀ ਨੇ 43 ਮਿੰਟ ਤੱਕ ਚੱਲੇ ਮੁਕਾਬਲੇ ਨੂੰ 21-13, 21-18 ਨਾਲ ਜਿੱਤਿਆ। ਕੌਮੀ ਚੈਂਪੀਅਨ ਦਾ ਫਾਈਨਲ ਵਿੱਚ […]

ਹਿਮਾ ਦੇ ਵਿਸ਼ਵ ਚੈਂਪੀਅਨਸ਼ਿਪ ’ਚ ਖੇਡਣ ਬਾਰੇ ਬੇਯਕੀਨੀ

ਵਿਸ਼ਵ ਜੂਨੀਅਰ ਚੈਂਪੀਅਨ ਹਿਮਾ ਦਾਸ ਦੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਸਬੰਧੀ ਬੇਯਕੀਨੀ ਵਾਲੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਭਾਰਤੀ ਅਥਲੈਟਿਕਸ ਫੈਡਰੇਸ਼ਨ ਵੱਲੋਂ ਕੌਮਾਂਤਰੀ ਸੰਸਥਾ ਆਈਏਏਐੱਫ ਨੂੰ ਭੇਜੀ ਖਿਡਾਰੀਆਂ ਦੀ ਮੁੱਢਲੀ ਸੂਚੀ ਵਿੱਚ ਇਸ ਸਟਾਰ ਅਥਲੀਟ ਦਾ ਨਾਮ ਨਹੀਂ ਹੈ। ਏਐੱਫਆਈ ਕੋਲ ਹਾਲਾਂਕਿ ਇਸ ਸੂਚੀ ਵਿੱਚ ਉਸ ਦਾ ਨਾਮ ਸ਼ਾਮਲ ਕਰਵਾਉਣ ਲਈ 16 ਸਤੰਬਰ […]