ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ […]




