May 27, 2026

550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ – ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ , ਅਕਾਲ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ […]

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਜਿਹੜੀ ਕਿ ਸਿੱਖ ਭਾਈਚਾਰੇ ਪ੍ਰਤੀ ਬਿਲਕੁਲ ਪੱਖਪਾਤੀ ਵਾਲੀ ਗੱਲ ਸੀ ਅਤੇ ਜਿਸ ਨੂੰ ਰੱਦ ਕਰਨ ਦਾ ਫੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ […]

ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਬਰਾਮਦ, ਸਟੀਲ ਉਤਪਾਦਨ ਅਤੇ ਰੋਜਗਾਰ ਦੇ ਮੌਕਿਆਂ ’ਚ ਹੋਵੇਗਾ ਚੌਖਾ ਵਾਧਾ ਚੰਡੀਗੜ੍ਹ – ਪੰਜਾਬ ਵਿਚ ਬਦਲੀ ਉਦਯੋਗਿਕ ਨੁਹਾਰ ਦਾ ਲਾਹਾ ਲੈਂਦਿਆਂ ਜਾਪਾਨ ਦੀ ਨਾਮੀ ਸਟੀਲ ਬਣਾਉਣ ਵਾਲੀ ਕੰਪਨੀ ਆਇਚੀ ਨੇ ਲੁਧਿਆਣਾ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝ ਪਾਉਂਦਿਆਂ ਸੂਬੇ ਵਿਚੋਂ ਸਟੀਲ ਬਣਾਉਣ, ਸਟੀਲ ਦੀ ਬਰਾਮਦਗੀ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਦਾਇਰਾ ਹੋਰ ਵਿਸ਼ਾਲ ਕਰ ਦਿੱਤਾ […]