May 27, 2026

ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੀ ਸਰਕਾਰ ਦੇ ਪ੍ਰੋਗਰਾਮ ਤੇ ਨੀਤੀਆਂ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਵੱਲੋਂ ਕੀਤੇ 161 ਵਾਅਦਿਆਂ ਵਿੱਚੋਂ 140 ਪੂਰੇ ਕੀਤੇ, ਬਾਕੀਆਂ ’ਤੇ ਕੰਮ ਜਾਰੀ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੀ ਅੰਤਿ੍ਰਮ ਪ੍ਰਧਾਨ ਸੋਨੀਆ ਗਾਂਧੀ ਨਾਲ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੇ […]

ਮਨਰੇਗਾ ਕਾਮਿਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ : ਤਿ੍ਰਪਤ ਬਾਜਵਾ

ਮਨਰੇਗਾ ਕਾਮਿਆਂ ਦੇ ਪੈਸੇ ਦੇਣ ਵਿੱਚ ਦੇਰੀ ਕੇਂਦਰ ਸਰਕਾਰ ਦੇ ਪੱਧਰ ’ਤੇ ਹੋਈ, ਕੇਂਦਰ ਨੇ ਅੱਜ ਹੀ 116 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮਨਰੇਗਾ ਕਿਰਤੀਆਂ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰ ਦਿੱਤੇ ਜਾਣਗੇ।ਅੱਜ ਇੱਥੋਂ ਜਾਰੀ ਇੱਕ ਪੈ੍ਰਸ ਬਿਆਨ […]

ਵੀ.ਪੀ. ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਜਾ ਕੇ ਬ੍ਰਹਮ ਮਹਿੰਦਰਾ ਦੀ ਸਿਹਤ ਬਾਰੇ ਲਈ ਜਾਣਕਾਰੀ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦਾ ਹਾਲ-ਚਾਲ ਪੁੱਛਣ ਲਈ ਫੋਰਟਿਸ ਹਸਪਤਾਲ ਗਏ। ਦੱਸਣਯੋਗ ਹੈ ਕਿ ਸ੍ਰੀ ਬ੍ਰਹਮ ਮਹਿੰਦਰਾ ਬਾਈਪਾਸ ਸਰਜਰੀ ਤੋਂ ਬਾਅਦ ਫੋਰਟਿਸ ਹਸਪਤਾਲ, ਮੋਹਾਲੀ ਦੇ ਸੀ.ਸੀ.ਯੂ ਵਿਚ ਦਾਖਲ ਹਨ। ਸ੍ਰੀ ਬਦਨੌਰ ਨੇ ਅੱਜ ਸ੍ਰੀ ਬ੍ਰਹਮ ਮਹਿੰਦਰਾ ਦੀ […]