ਮਦਰਾਸ ਹਾਈ ਕੋਰਟ ਵਲੋਂ ਰਾਜੀਵ ਗਾਂਧੀ ਕਤਲਕਾਂਡ ਦੀ ਮੁਜਰਮ ਨਲਿਨੀ ਦੀ ਪੈਰੋਲ ਵਧਾਉਣ ਤੋਂ ਨਾਂਹ
ਚੇਨਈ – ਮਦਰਾਸ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲਕਾਂਡ ਦੀ ਦੋਸ਼ੀ ਨਲਿਨੀ ਸ਼੍ਰੀਹਰਨ ਨੂੰ ਦਿੱਤੀ ਗਈ ਪੈਰੋਲ ਦੀ ਮਿਆਦ ਨੂੰ ਵਧਾਉਣ ਤੋਂ ਨਾਂਹ ਕਰ ਦਿੱਤੀ ਹੈ| ਨਲਿਨੀ ਨੇ ਪੈਰੋਲ ਨੂੰ 15 ਅਕਤੂਬਰ ਤੱਕ ਵਧਾਏ ਜਾਣ ਦੀ ਅਪੀਲ ਕਰਦੇ ਹੋਏ ਅਰਜ਼ੀ ਦਿੱਤੀ ਸੀ| ਜ਼ਿਕਰਯੋਗ ਹੈ ਕਿ ਨਲਿਨੀ ਪੈਰੋਲ ਤੇ ਇਕ ਮਹੀਨੇ ਲਈ ਬਾਹਰ […]




