May 27, 2026

ਬ੍ਰਿਟੇਨ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ 2 ਸਾਲ ਦਾ ਵਰਕ ਪਰਮਿਟ ਦੇਣ ਦਾ ਐਲਾਨ

ਲੰਡਨ – ਇੰਗਲੈਂਡ ਵਿੱਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ| ਬ੍ਰਿਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ 2 ਸਾਲ ਦਾ ਵਰਕ ਪਰਮਿਟ ਦਿੱਤਾ ਜਾਵੇਗਾ|ਜਿਕਰਯੋਗ ਹੈ ਕਿ ਬ੍ਰਿਟੇਨ ਸਰਕਾਰ ਵਲੋਂ ਜਾਰੀ ਇਸ ਨੀਤੀ ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਚਮਕਾਉਣ ਦਾ ਮੌਕਾ ਮਿਲੇਗਾ|ਇਸ ਤੋਂ ਪਹਿਲਾਂ […]

ਪ੍ਰਧਾਨ ਮੰਤਰੀ ਵੱਲੋਂ ਤਿੰਨ ਨਵੀਆਂ ਪੈਨਸ਼ਨ ਸਕੀਮਾਂ ਦਾ ਐਲਾਨ

ਰਾਂਚੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਂਚੀ ਦੀ ਆਪਣੀ ਇੱਕ ਰੋਜ਼ਾ ਯਾਤਰਾ ਦੌਰਾਨ ਝਾਰਖੰਡ ’ਚ ਨਵੇਂ ਬਣੇ ਵਿਧਾਨ ਸਭਾ ਭਵਨ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਤਿੰਨ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ। ਰਾਂਚੀ ਦੇ ਪ੍ਰਭਾਤ ਤਾਰਾ ਮੈਦਾਨ ’ਚ ਕਰਵਾਏ ਸਮਾਗਮ ’ਚ ਸ੍ਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਮਾਣ ਧਨ ਯੋਜਨਾ, ਪ੍ਰਚੂਨ ਵਪਾਰਕ ਤੇ ਸਵੈ-ਰੁਜ਼ਗਾਰ […]

ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਰਿਕਾਰਡ ਤੋੜਣ ਵਾਲੇ ਸੰਦੀਪ ਨਰਵਾਲ ਦੇ ਸ਼ਾਨਦਾਪ ਪ੍ਰਦਰਸ਼ਨ ਦੇ ਦਮ ‘ਤੇ ਪਟਨਾ ਪਾਈਰੇਟਸ ਨੇ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ 36-33 ਨਾਲ ਹਰਾਇਆ। ਤਾਮਿਲ ‘ਤੇ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਤਿੰਨ ਵਾਰ ਦੇ ਚੈਂਪੀਅਨ ਪਟਨਾ ਨੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ 12 ਟੀਮਾਂ ਦੀ ਅੰਕ ਸੂਚੀ ‘ਚ 9ਵਾਂ ਸਥਾਨ ਹਾਸਲ […]