December 4, 2024

ਨੀਤੀਸ਼ ਕੁਮਾਰ ਮੁੜ ਚੁਣੇ ਗਏ ਜੇ. ਡੀ. ਯੂ ਦੇ ਕੌਮੀ ਪ੍ਰਧਾਨ

ਨਵੀਂ ਦਿੱਲੀ – ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਅੱਜ ਦਿੱਲੀ ਵਿੱਚ ਹੋ ਰਹੀ ਜਨਤਾ ਦਲ ਯੂਨਾਈਟਿਡ ਦੀ ਰਾਸ਼ਟਰੀ ਪਰਿਸ਼ਦ ਦੀ ਬੈਠਕ ਵਿੱਚ ਸਰਬ ਸੰਮਤੀ ਨਾਲ ਰਾਸ਼ਟਰੀ ਪ੍ਰਧਾਨ ਚੁਣੇ ਗਏ| ਮਾਵਲੰਕਰ ਹਾਲ ਵਿੱਚ ਜਨਤਾ ਦਲ ਯੂਨਾਈਟਿਡ ਦੀ ਬੈਠਕ ਹੋਈ ਸੀ, ਜਿਸ ਵਿੱਚ ਦੇਸ਼ ਭਰ ਤੋਂ ਆਏ ਪ੍ਰਤੀਨਿਧ ਪਹੁੰਚੇ| ਨੀਤੀਸ਼ ਕੁਮਾਰ ਦਾ ਇਹ ਕਾਰਜਕਾਲ 2022 ਤੱਕ […]

ਕੇਜਰੀਵਾਲ ਦਾ ਪ੍ਰਦੂਸ਼ਣ ਵਿਰੋਧੀ ਪ੍ਰਦਰਸ਼ਨ ਦਿੱਲੀ ਚੋਣਾਂ ਨੂੰ ਦੇਖਦਿਆਂ ਮਹਿਜ਼ ਇਕ ਸਿਆਸੀ ਸਟੰਟ: ਕੈਪਟਨ ਅਮਰਿੰਦਰ ਸਿੰਘ

”ਆਪ ਸਰਕਾਰ ਦਿੱਲੀ ਵਿੱਚ ਲੋਕਾਂ ਨੂੰ ਸਥਾਨਕ ਪੱਧਰ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ‘ਤ ਅਸਫਲ ਰਹੀ ਜਿਸਦਾ ਪੰਜਾਬ ਦੀ ਪਰਾਲੀ ਸਾੜਨ ਨਾਲ ਕੋਈ ਸਬੰਧ ਨਹੀਂ ਸੀ” ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਥਿਤ ਪੰਜਾਬ ਭਵਨ ਅੱਗੇ ਪ੍ਰਸਤਾਵਿਤ ਵਿਰੋਧ […]

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਾਲੀ ਵੇਈਂ ‘ਚ ਰਹਿੰਦ-ਖੁਹੰਦ ਨਾ ਸੁੱਟੇ ਜਾਣ ਨੂੰ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਚੰਡੀਗੜ੍ਹ – ਸੂਬੇ ਦੀਆਂ ਨਦੀਆਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੱਤੀ ਭਰ ਵੀ ਸਹਿਣ ਨਾ ਕਰਨ ਦਾ ਜ਼ਿਕਰ ਕਰਦੇ ਹੋਏ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਗਠਿਤ ਨਿਗਰਾਨ ਕਮੇਟੀ ਨੇ ਪ੍ਰਭਾਵੀ ਅਤੇ ਨਤੀਜਾ ਮੁਖੀ ਤਰੀਕੇ ਨਾਲ ਇਸ ਸਮੱਸਿਆ ਨਾਲ ਨਜਿੱਠਣ […]