May 10, 2026

ਵਾਤਾਵਰਨ ਪੱਖੀ ਪ੍ਰਦਰਸ਼ਨ ’ਚ ਸ਼ਾਮਲ ਜੇਨ ਫੌਂਡਾ ਗ੍ਰਿਫ਼ਤਾਰ

ਵਾਸ਼ਿੰਗਟਨ – ਜਲਵਾਯੂ ਤਬਦੀਲੀ ਖ਼ਿਲਾਫ਼ ਕੀਤੇ ਪ੍ਰਦਰਸ਼ਨ ਵਿੱਚ ਸ਼ਾਮਲ ਸੀਨੀਅਰ ਅਦਾਕਾਰਾ ਜੇਨ ਫੌਂਡਾ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ।‘ਦਿ ਹਾਲੀਵੁੱਡ ਰਿਪੋਰਟਰ’ ਅਨੁਸਾਰ 81 ਵਰ੍ਹਿਆਂ ਦੀ ਅਦਾਕਾਰਾ ਸਣੇ 16 ਜਣਿਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇਨ੍ਹਾਂ ’ਤੇ ‘ਭੀੜ ਕਰਨ ਤੇ ਵਿਘਨ ਪਾਉਣ’ ਦੇ ਦੋਸ਼ ਸਨ। ਰਾਜਧਾਨੀ ਦੀ ਪੁਲੀਸ ਦੀ ਤਰਜ਼ਮਾਨ ਈਵਾ ਮਾਲੇਕੀ […]

ਧਾਰਾ 370 ਰਾਜ ਠਾਕਰੇ ਵੱਲੋਂ ਭਾਜਪਾ ਦੀ ਆਲੋਚਨਾ

ਥਾਣੇ – ਵਿਧਾਨ ਸਭਾ ਚੋਣਾਂ ’ਚ ਧਾਰਾ 370 ਦਾ ਮੁੱਦਾ ਉਠਾਏ ਜਾਣ ’ਤੇ ਭਾਜਪਾ ਆਗੂਆਂ ਦੀ ਆਲੋਚਨਾ ਕਰਦਿਆਂ ਮਹਾਰਾਸ਼ਟਰ ਨਵਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਭਗਵਾਂ ਪਾਰਟੀ ਨੂੰ ਸਵਾਲ ਕੀਤਾ ਕਿ ਉਹ ਕਿਸਾਨ ਖੁਦਕੁਸ਼ੀਆਂ ਅਤੇ ਸੜਕਾਂ ਦੀ ਮਾੜੀ ਹਾਲਤ ਜਿਹੇ ਮੁੱਦਿਆਂ ਬਾਰੇ ਖਾਮੋਸ਼ ਕਿਉਂ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਭਾਜਪਾ ਅਜਿਹੇ ਮੁੱਦੇ ਉਭਾਰ ਰਹੀ ਹੈ […]

8 ਨਵੰਬਰ ਨੂੰ ਭਾਰਤ ਵਾਲੇ ਪਾਸੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਉਦਘਾਟਨ ਸਿੱਖ ਸ਼ਰਧਾਲੂਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ […]